Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੰਬਰਦਾਰ ਯੂਨੀਅਨ ਦੀ ਮੀਟਿੰਗ ਟਾਂਡਾ ਵਿਖੇ 21 ਫਰਵਰੀ ਨੂੰ

ਨੰਬਰਦਾਰ ਯੂਨੀਅਨ ਦੀ ਮੀਟਿੰਗ ਟਾਂਡਾ ਵਿਖੇ 21 ਫਰਵਰੀ ਨੂੰ

ਗੜਦੀਵਾਲਾ 20 ਫਰਵਰੀ (ਚੌਧਰੀ)
: ਨੰਬਰਦਾਰ ਯੂਨੀਅਨ ਰਜਿਸਟਰਡ 643 ਦੀ ਮੀਟਿੰਗ ਟਾਂਡਾ ਵਿਖੇ ਠੀਕ 11 ਵਜੇ 21 ਫਰਵਰੀ ਨੂੰ ਕੀਤੀ ਜਾ ਰਹੀ ਹੈ । ਇਸ ਮੀਟਿੰਗ ਨੂੰ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਸੰਬੋਧਨ ਕਰਨਗੇ ।ਉਹ ਸਾਰੇ ਪੰਜਾਬ ਅੰਦਰ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਹਰ ਜਿਲੇ ਵਿੱਚ ਜਾ ਕੇ ਲੰਬੜਦਾਰਾਂ ਦੀਆਂ ਮੀਟਿੰਗਾਂ ਲੈ ਰਹੇ ਹਨ। ਕਿਉਂਕਿ ਸੱਤ ਮਾਰਚ ਨੂੰ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਜਿਲੇ ਸੰਗਰੂਰ ਵਿਖੇ ਨੰਬਰਦਾਰਾਂ ਵੱਲੋਂ ਇੱਕ ਭਾਰੀ ਰੈਲੀ ਕੀਤੀ ਜਾ ਰਹੀ ਹੈ। ਉਹਨਾਂ ਨੰਬਰਦਾਰਾਂ ਦੀਆਂ ਲਟਕਤੀਆਂ ਮੰਗਾਂ ਵਾਰੇ ਕੱਲ ਨੂੰ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।ਸਾਰੇ ਇਲਾਕੇ ਦੇ ਲੰਬਰਦਾਰਾਂ ਨੂੰ ਠੀਕ 11 ਵਜੇ ਟਾਂਡਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਇਹ ਜਾਣਕਾਰੀ ਗੜਦੀ ਵਾਲਾ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਮਨੋਹਰ ਲਾਲ ਅਤੇ ਸਟੇਟ ਐਗਜੈਕਟਿਵ ਕਮੇਟੀ ਦੇ ਮੈਂਬਰ ਨੰਬਰਦਾਰ ਮਲਕੀਤ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।