Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਬੀ-ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਬੀ-ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ 21 ਫਰਵਰੀ (ਚੌਧਰੀ) 

: ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਨਵਜੋਤ ਸਿੰਘ ਰਾਜੂ ਨੇ 462 ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਰਮਿੰਦਰ ਸਿੰਘ ਨੇ 454 ਅੰਕ ਹਾਸਲ ਕਰਕੇ ਦੂਜਾ ਅਤੇ ਸੁਖਪ੍ਰੀਤ ਸਿੰਘ ਨੇ 430 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਦੇ ਮੁਖੀ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅੀਧਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।