Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਚ ਵੱਡਾ ਟ੍ਰੇਨ ਹਾਦਸਾ ਟਲਿਆ,ਬਿਨਾਂ ਡਰਾਈਵਰ ਦੇ 80 ਦੀ ਰਫਤਾਰ ਨਾਲ ਦੌੜੀ ਟ੍ਰੇਨ,ਵਿਭਾਗ ਨੂੰ ਹੱਥਾਂ ਪੈਰਾਂ ਦੀ ਪਈ

ਪੰਜਾਬ ਚ ਵੱਡਾ ਟ੍ਰੇਨ ਹਾਦਸਾ ਟਲਿਆ,ਬਿਨਾਂ ਡਰਾਈਵਰ ਦੇ 80 ਦੀ ਰਫਤਾਰ ਨਾਲ ਦੌੜੀ ਟ੍ਰੇਨ,ਵਿਭਾਗ ਨੂੰ ਹੱਥਾਂ ਪੈਰਾਂ ਦੀ ਪਈ

ਦਸੂਹਾ 25 ਫਰਵਰੀ (ਚੌਧਰੀ)

: ਜਿਲਾ ਹੁਸ਼ਿਆਰਪੁਰ ‘ਚ ਬਿਨ੍ਹਾਂ ਡਰਾਈਵਰ ਦੇ ਟਰੇਨ ਪੱਟੜੀ ‘ਤੇ ਦੌੜਦੀ ਹੋਈ ਦੇਖੀ ਗਈ।ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਡੀ. ਐੱਮ. ਟੀ. ਮਾਲ ਲੋਡ ਗੱਡੀ ਕਠੂਆ ਤੋਂ ਬਿਨ੍ਹਾਂ ਡਰਾਈਵਰ ਦੇ ਚੱਲਣ ਦੀ ਸੂਚਨਾ ਮਿਲੀ ਹੈ। ਇਸ ਗੱਡੀ ਦੇ ਚੱਲਣ ਤੋਂ ਬਾਅਦ ਰੇਲਵੇ ਵਿਭਾਗ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਮਾਲ ਗੱਡੀ ਦੇ ਬਿਨ੍ਹਾਂ ਡਰਾਈਵਰ ਦੇ ਚੱਲਣ ਦੀ ਸੂਚਨਾ ਮਿਲਦਿਆਂ ਹੀ ਵੱਖ ਵੱਖ ਸਟੇਸ਼ਨਾਂ ‘ਤੇ ਸੂਚਨਾ ਦਿੱਤੀ ਅਤੇ ਰੇਲਵੇ ਫਾਟਕ ਬੰਦ ਕਰ ਦਿੱਤੇ ਗਏ। ਉਕਤ ਮਾਲ ਗੱਡੀ ਗੱਡੀ ਕਠੂਆ ਤੋਂ ਰੇਲ ਡਾਊਨ ਹੋ ਕੇ ਪੰਜਾਬ ਪਹੁੰਚੀ ਅਤੇ ਬਿਨ੍ਹਾਂ ਡਰਾਈਵਰ ਤੋਂ ਹੀ ਕਈ ਕਿਲੋਮੀਟਰ ਤੱਕ ਦੌੜੀ ਮਾਲ ਗੱਡੀ। 80 ਕਿਲੋ ਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਅੱਗੇ ਵਧੀ।ਦੱਸਿਆ ਜਾ ਰਿਹਾ ਹੈ ਕਿ ਰੇਲਵੇ ਅਧਿਕਾਰੀਆਂ ਨੇ ਬੜੀ ਸੂਝਬੂਝ ਨਾਲ ਇਸ ਗੱਡੀ ਨੂੰ ਉੱਚੀ ਬੱਸੀ ਰੇਲਵੇ ਸਟੇਸ਼ਨ ਤੇ ਰੋਕ ਲਿਆ ਗਿਆ ਹੈ।