Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਿਧਾਇਕ ਜਸਵੀਰ ਰਾਜਾ ਨੇ ਟਾਂਡਾ ਤੋਂ ਢੋਲਬਾਹਾ ਵਾਇਆ ਅੱਡਾ ਦੋਸਕੜਾ ਸੜਕ ਦੀ ਮਾੜੀ ਹਾਲਤ ਦਾ ਮੁੱਦਾ ਵਿਧਾਨਸਭਾ ਚ ਚੁੱਕਿਆ

ਵਿਧਾਇਕ ਜਸਵੀਰ ਰਾਜਾ ਨੇ ਟਾਂਡਾ ਤੋਂ ਢੋਲਬਾਹਾ ਵਾਇਆ ਅੱਡਾ ਦੋਸਕੜਾ ਸੜਕ ਦੀ ਮਾੜੀ ਹਾਲਤ ਦਾ ਮੁੱਦਾ ਵਿਧਾਨਸਭਾ ਚ ਚੁੱਕਿਆ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਕੱਲ ਪੰਜਾਬ ਵਿਧਾਨਸਭਾ ਦੇ ਸਤ੍ਰ ਚ ਹਲਕੇ ਟਾਂਡੇ ਦੀ ਮੂਡਲੀ ਸਮੱਸਿਆ ਜੋ ਕਿ ਅਰਸਿਆਂ ਤੋਂ ਟਾਂਡਾ ਤੋਂ ਚਲਦੇ ਅੱਡਾ ਦੁਸੜਕਾ ਨੂੰ ਲਗਦੀ ਹੋਏ ਢੋਲਬਾਹੇ ਨੂੰ ਜੋ ਸੜਕ ਜਾਂਦੀ ਹੈ ਉਹ ਬਹੁਤ ਹੀ ਮਾੜੀ ਹਾਲਤ ਚ ਹੈ ਓਹਨਾ ਵਿਧਾਨਸਭਾ ਚ ਸਪੀਕਰ ਰਾਹੀਂ ਅਵਾਜ ਬੁਲੰਦ ਕਰਦਿਆਂ ਕਿਹਾ ਕਿ ਇਸ ਸੜਕ ਨਾਲ ਬਹੁਤ ਗਿਣਤੀ ਚ ਪਿੰਡ ਜੁੜੇ ਹੋਏ ਹਨ ਜਿਸ ਕਾਰਨ ਪਿੰਡ ਵਾਸੀਆਂ ਦੇ ਨਾਲ ਨਾਲ ਜੋ ਰਾਹਗੀਰ ਗੜ੍ਹਦੀਵਾਲਾ ਤੋਂ ਟਾਂਡਾ ਜਾ ਹਰਿਆਣੇ ਜਾਂ ਕੰਡੀ ਤੋਂ ਟਾਂਡੇ ਵਲ ਨੂੰ ਜਾਂਦੇ ਹਨ ਉਹਨਾਂ ਨੂੰ ਭਾਰੀ ਕਠਿਨਾਈ ਦਾ ਸਾਹਮਣਾ ਕਰਨਾ ਪੈਂਦਾ ਹੈ । ਓਹਨਾ ਸਰਕਾਰ ਤੋਂ ਅਪੀਲ ਕਿੱਤੀ ਕਿ ਇਸ ਤੇ ਗੋਰ ਕਿੱਤਾ ਜਾਵੇ ।

error: copy content is like crime its probhihated