Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਕਾਰਜਕਰਤਾਵਾਂ ‘ਚ ਦੇਖਣ ਨੂੰ ਮਿਲ ਰਿਹਾ ਭਾਰੀ ਉਤਸ਼ਾਹ

ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਕਾਰਜਕਰਤਾਵਾਂ ‘ਚ ਦੇਖਣ ਨੂੰ ਮਿਲ ਰਿਹਾ ਭਾਰੀ ਉਤਸ਼ਾਹ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ) EDITORIAL SPL

: ਪਿਛਲੇ ਸਮੇਂ’ ਚ ਅਕਾਲੀ ਭਾਜਪਾ ਦਾ ਨੋਂਹ ਮਾਸ ਦਾ ਰਿਸ਼ਤਾ ਕਹਿਲਾਇਆ ਜਾਂਦਾ ਸੀ । ਜੋ ਪਿਛਲੇ ਕਿਸਾਨ ਅੰਦੋਲਨ ਦੌਰਾਨ ਚੂਰ ਚੂਰ ਹੋ ਗਿਆ ਸੀ । ਹੁਣ ਦੋਬਾਰਾ ਲੋਕਸਭਾ ਚੋਣਾਂ ਨੂੰ ਲੈ ਕੇ ਪਹਿਲਾਂ ਸੰਯੁਕਤ ਅਕਾਲੀ ਦਲ (ਢੀਂਡਸਾ ਪਰਿਵਾਰ) ਸ਼੍ਰੋਮਣੀ ਅਕਾਲੀ ਦਲ ਬਾਦਲ’ ਚ ਸ਼ਾਮਿਲ ਹੋ ਕੇ ਲੰਮੇ ਸਮੇਂ ਤੋਂ ਬਾਅਦ ਘਰ ਵਾਪਸੀ ਕਰ ਗਿਆ ਅਤੇ ਉਸ ਤੋਂ ਬਾਅਦ ਹੁਣ ਕਈ ਪਾਰਟੀਆਂ ਦੇ ਨੇਤਾ ਗਣ ਵੀ ਦਲਬਦਲੀਆਂ ਦੇ ਦੌਰ’ ਚ ਉਲਝੇ ਹੋਏ ਹਨ । ਇਸ ਦੌਰਾਨ ਦੋ ਚਾਰ ਦਿਨ ਤੋਂ ਸੂਤਰਾਂ ਤੋ ਹਵਾਲੇ ਨਾਲ ਖ਼ਬਰ ਕਾਰਜਕਰਤਾਵਾਂ ਚ ਘੁੰਮ ਰਹੀ ਹੈ ਕੀ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਅੰਦਰਖਾਤੇ ਹੋ ਗਿਆ ਹੈ । ਜਿਸ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਅਕਾਲੀ ਆਗੂਆਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨੂੰ ਲੈ ਕੇ ਕੋਈ ਸੋਸ਼ਲ ਮੀਡੀਆ ਪਲੇਟਫਾਰਮ ਤੇ ਟਿੱਪਣੀਆਂ ਕਰਕੇ ਉਤਸ਼ਾਹ ਜਾਹਰ ਕਰ ਰਿਹਾ ਹੈ ਤੇ ਕੋਈ ਕਮੈਂਟਬਾਜੀ ਕਰਕੇ । ਬਾਕੀ ਦੇਖਣਾ ਹੋਵੇਗਾ ਕਿ ਜੇਕਰ ਗਠਜੋੜ ਹੋ ਗਿਆ, ਜਾ ਹੁੰਦਾ ਹੈ ਤਾਂ, ਪਾਰਟੀਆਂ ਕਿਸ ਤਰਾਂ ਸੀਟਾਂ ਦੀ ਵੰਡ ਕਰਦੀਆਂ ਹਨ।

error: copy content is like crime its probhihated