Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜੱਦੀ ਪਿੰਡ ਡੱਫਰ (ਗੜ੍ਹਦੀਵਾਲਾ) ਵਸਨੀਕ ਬਹੁਚਰਚਿਤ ਸਾਬਕਾ ਸਹਿਤ ਅਫਸਰ ਡਾ.ਲਖਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਹੋਏ ਸ਼ਾਮਿਲ

ਜੱਦੀ ਪਿੰਡ ਡੱਫਰ (ਗੜ੍ਹਦੀਵਾਲਾ) ਵਸਨੀਕ ਬਹੁਚਰਚਿਤ ਸਾਬਕਾ ਸਹਿਤ ਅਫਸਰ ਡਾ.ਲਖਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਹੋਏ ਸ਼ਾਮਿਲ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ)

: ਪਿਛਲੇ ਕੁਝ ਮਹੀਨਿਆਂ ਦੌਰਾਨ ਬੇਹੱਦ ਚਰਚਾ ‘ਚ ਰਹੇ ਜਿਨ੍ਹਾਂ ਨੂੰ ਧਾਕੜ ਅਫਸਰ ਵੱਜੋਂ ਜਾਣੇ ਜਾਂਦੇ ਹੁਸ਼ਿਆਰਪੁਰ ਦੇ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅੱਜ ਜਲੰਧਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਦਿ ਹੋਰ ਆਗੂਆਂ ਦੀ ਹਜੂਰੀ ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ । ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਡਾ.ਲਖਬੀਰ ਹੁਸ਼ਿਆਰਪੁਰ ‘ਚ ਬੜੇ ਚਰਚਿਤ ਸਿਹਤ ਅਧਿਕਾਰੀ ਵੱਜੋਂ ਜਾਣੇ ਜਾਂਦੇ ਹਨ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਓਹਨਾ ਨੂੰ ਲੋਕ ਸਭਾ ਚੋਣਾਂ ਚ ਕਿੱਥੇ ਫਿੱਟ ਕਰਦੀ ਹੈ । ਇਸ ਮੌਕੇ ਤੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ,ਅਕਾਲੀ ਆਗੂ ਜਤਿੰਦਰ ਸਿੰਘ ਲਾੱਲੀ ਬਾਜਵਾ,ਜਿਲਾ ਹੁਸ਼ਿਆਰਪੁਰ ਵਾਈਸ ਪ੍ਰਧਾਨ ਸ਼ੁਭਮ ਸਹੋਤਾ,ਸੀਨੀਅਰ ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਕੰਗ,ਸੁਸ਼ੀਲ ਪਿੰਕੀ,ਪਰਮਿੰਦਰ ਸਿੰਘ ਬਾਰਿਆਣਾ ਆਦਿ ਹੋਰ ਤੇ ਅਕਾਲੀ ਦਲ ਆਗੂਆਂ ਵਲੋਂ ਉੱਚੇਚੇ ਤੋਰ ਤੇ ਪਹੁੰਚ ਕੇ ਵਧਾਈ ਦਿੱਤੀ ।