Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਮਰਸ ਫਿਊਜ਼ਨ ਫੋਰਮ ਵਲੋਂ ਵਿਸ਼ਣ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ

ਕਮਰਸ ਫਿਊਜ਼ਨ ਫੋਰਮ ਵਲੋਂ ਵਿਸ਼ਣ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 16 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਮਰਸ ਅਤੇ ਇਕਨਾਮਿਕਸ ਵਿਭਾਗ ਵਲੋਂ, ਆਈ. ਕਿਉ. ਏ. ਸੀ. ਦੇ ਸਹਿਯੋਗ ਨਾਲ (ਕਮਰਸ ਫਿਊਜ਼ਨ ਫੋਰਮ) ਵਲੋਂ ਵਿਸ਼ਣ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਅਤੇ ਪਾਵਰ ਪੁਆਇੰਟ ਪ੍ਰੈਸ਼ਨਟੇਸ਼ਨ ਮੁਕਾਬਲੇ ਕਰਵਾਏ ਗਏ । ਇਸ ਦੌਰਾਨ ਦੋਹਾਂ ਵਿਭਾਗ ਦੇ ਵਿਿਦਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਜੇਤੂ ਵਿਿਦਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਅੱਗੇ ਤੋਂ ਵਿਿਦਆਰਥੀਆਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਕਮਰਸ ਫਿਊਜ਼ਨ ਫੌਰਮ ਦੀ ਪ੍ਰਧਾਨ ਮਨਪ੍ਰੀਤ ਕੌਰ ਨੇ ਮੰਚ ਦਾ ਸੰਚਾਲਨ ਬਾਖੂਬੀ ਨਿਭਾਇਆ। ਕਾਮਰਸ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਕਾਮਰਸ ਅਤੇ ਅਰਥ- ਸ਼ਾਸਤਰ ਵਿਭਾਗ ਦੇ ਅਧਿਆਪਕ ਮੈਡਮ ਜਸਪ੍ਰੀਤ ਕੌਰ, ਮੈਡਮ ਕੁਸਮਾ, ਡਾ. ਕ੍ਰਿਿਤਕਾ ਸ਼ਰਮਾ, ਡਾ. ਗਗਨਦੀਪ ਕੌਰ, ਮੈਡਮ ਪੂਜਾ, ਮੈਡਮ ਇਸ਼ੀਤਾ ਅਤੇ ਸਮੂਹ ਵਿਿਦਆਰਥੀ ਹਾਜ਼ਰ ਸਨ।