Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੰਡੀ ਕਨਾਲ ਨਹਿਰ ਚੋਂ ਇੱਕ ਅਣਪਛਾਤੀ ਔਰਤ ਦੀ ਮਿਲੀ ਲਾ+ਸ਼

ਕੰਡੀ ਕਨਾਲ ਨਹਿਰ ਚੋਂ ਇੱਕ ਅਣਪਛਾਤੀ ਔਰਤ ਦੀ ਮਿਲੀ ਲਾ+ਸ਼

ਦਸੂਹਾ 23 ਮਾਰਚ (ਚੌਧਰੀ ) 

: ਦਸੂਹਾ ਅਧੀਨ ਪੈਂਦੇ ਪਿੰਡ ਨੇਕਨਾਮਾ ਵਿਖੇ ਕੰਡੀ ਕਨਾਲ ਨਹਿਰ ਵਿੱਚੋਂ ਇੱਕ ਅਣਪਛਾਤੀ ਔਰਤ ਦੀ ਮ੍ਰਿ+ਤਕ ਦੇ+ਹ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਤੈਰਦੀ ਹੋਈ ਦਿਖਾਈ ਦਿੱਤੀ। ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਦੇ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਾਰਪੁਰ ਦੇ ਚੌਂਕੀ ਇੰਚਾਰਜ ਏ.ਐਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਔਰਤ ਦੀ ਮ੍ਰਿ+ਤਕ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦੇਹ ਘਰ ਵਿੱਚ ਰੱਖਿਆ ਗਿਆ। ਉਨ੍ਹਾਂ ਦੱਸਿਆ ਮ੍ਰਿਤਕ ਦੀ ਉਮਰ ਕਰੀਬ 35 ਸਾਲ ਲੱਗਦੀ ਹੈ। ਉਨ੍ਹਾ ਕਿਹਾ ਅਗਲੀ ਜਾਂਚ ਜਾਰੀ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦੇਹ ਘਰ ਵਿੱਚ ਰੱਖਿਆ ਗਿਆ ਹੈ ਪੋਸਟਮਾਰਟਮ ਤੋਂ ਬਾਅਦ ਦੇਹ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।