Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪੁਲਿਸ ਵਲੋਂ 2 ਪਿਸਤੌਲ,4 ਮੈਗਜ਼ੀਨ,23 ਜ਼ਿੰਦਾ ਕਾਰਤੂਸ ਸਮੇਤ 92 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਵਲੋਂ 2 ਪਿਸਤੌਲ,4 ਮੈਗਜ਼ੀਨ,23 ਜ਼ਿੰਦਾ ਕਾਰਤੂਸ ਸਮੇਤ 92 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਬਟਾਲਾ / ਕਲਾਨੌਰ (ਅਵਿਨਾਸ਼ ਸ਼ਰਮਾ )

: ਕਲਾਨੌਰ ਪੁਲਿਸ ਨੇ ਪਿੰਡ ਨੜਾਵਾਲੀ ਵਿਖੇ ਨਾਕਾ ਲਗਾ ਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।ਪੁਲਿਸ ਰਿਮਾਂਡ ਦੌਰਾਨ 2 ਪਿਸਤੌਲ, 4 ਮੈਗਜ਼ੀਨ, 23 ਰੌਂਦ ਅਸਲਾ ਅਤੇ 92,000 ਰੁਪਏ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਥਾਣਾ ਕਲਾਨੌਰ ਦੇ ਐਸ.ਐਚ.ਓ ਆਈ.ਪੀ.ਐਸ ਦਿਲਪ੍ਰੀਤ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਪਿੰਡ ਨੜਾਵਾਲੀ ਤੋਂ ਦੋ ਨਸ਼ਾ ਤਸਕਰ ਲਵ ਖੋਖਰ ਅਤੇ ਚਤਰ ਸਿੰਘ ਨੂੰ ਪਿੰਡ ਸ਼ਿਕਾਰ ਮਾਛੀਆ ਵਿਖੇ ਲਵ ਖੋਖਰ ਦੇ ਘਰ ਵਿੱਚ ਅਦਾਲਤ ਤੋਂ ਰਿਮਾਂਡ ਦੌਰਾਨ ਜਿਨ੍ਹਾਂ ਕੋਲੋਂ ਦੋ ਪਿਸਤੌਲ, ਚਾਰ ਮੈਗਜ਼ੀਨ, 23 ਰੌਂਦ, 92000 ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।ਐੱਸ.ਐੱਚ.ਓ ਕਲਾਨੌਰ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

error: copy content is like crime its probhihated