Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪ੍ਰਾਈਵੇਟ ਸਕੂਲਾਂ ਤੋਂ ਨਾਂ ਕਟਾ ਕੇ ਵਿਦਿਆਰਥੀ ਸਸਸਸਸ ਅੰਬਾਲਾ ਜੱਟਾਂ ਵਿਖੇ ਲੈ ਰਹੇ ਹਨ ਦਾਖਲਾ

ਪ੍ਰਾਈਵੇਟ ਸਕੂਲਾਂ ਤੋਂ ਨਾਂ ਕਟਾ ਕੇ ਵਿਦਿਆਰਥੀ ਸਸਸਸਸ ਅੰਬਾਲਾ ਜੱਟਾਂ ਵਿਖੇ ਲੈ ਰਹੇ ਹਨ ਦਾਖਲਾ

ਗੜ੍ਹਦੀਵਾਲਾ 27 ਮਾਰਚ (ਚੌਧਰੀ) 

: ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਪ੍ਰਾਈਵੇਟ ਸਕੂਲਾਂ ਤੋਂ ਨਾਂ ਕਟਾ ਕੇ ਖੇਡਾਂ ਦੇ ਲਈ ਦਾ ਵਿਦਿਆਰਥੀ ਦਾਖਲਾ ਲੈ ਰਹੇ ਹਨ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਵਿਦਿਆਰਥੀ ਮਨਜੋਤ ਸਿੰਘ ਜੋ ਕ੍ਰਿਕਟ ਖੇਡ ਦਾ ਖਿਡਾਰੀ ਹੈ , ਅਪਣੀ ਖੇਡ ਨੂੰ ਹੋਰ ਵਧੀਆ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿੱਚ ਦਾਖਿਲ ਹੋਇਆ ।ਵਿਦਿਆਰਥੀ ਮਨਜੋਤ ਸਿੰਘ ਨੂੰ ਗਿਆਰਵ੍ਹੀਂ ਦੇ ਵਿੱਚ ਦਾਖ਼ਲ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ, ਡਾ ਕੁਲਦੀਪ ਸਿੰਘ ਮਨਹਾਸ, ਹਰਤੇਜ ਕੌਰ, ਇਕਵਿੰਦਰ ਕੌਰ , ਮੀਨਾ ਰਾਣੀ, ਅਜੇ ਕੁਮਾਰ ਸ਼ਰਮਾ ਨਾਲ ਵਿਦਿਆਰਥੀ ਦੇ ਪਿਤਾ ਹਰਬੰਸ ਸਿੰਘ ਹਾਜ਼ਿਰ ਸਨ ।