Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 3 ਅਪ੍ਰੈਲ ਨੂੰ ਇੰਨਾ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 3 ਅਪ੍ਰੈਲ ਨੂੰ ਇੰਨਾ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 2 ਅਪ੍ਰੈਲ (ਚੌਧਰੀ)

: ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸੂਹਾ ਤੋ ਖੁਣ-ਖੁਣ ਕਲਾਂ 66 ਕੇ.ਵੀ. ਲਾਈਨ ਦੀ ਜਰੂਰੀ ਮੈਨਟੀਨੇਸ ਕਰਨ ਲਈ ਮਿਤੀ 03.04.24 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਸਾਰੇ ਯੂ.ਪੀ.ਐਸ.ਅਤੇ ਏ.ਪੀ.ਫੀਡਰਾ ਦੀ ਸਪਲਾਈ ਬੰਦ ਰਹੇਗੀ ।ਜਿਸ ਨਾਲ ਪਿੰਡ ਕੁਮਪੁਰ,ਦੁਗਲ ਦਵਾਖਰੀ,ਖੋਖਰ ਦਵਾਖਰੀ,ਰਾਜੂ ਦਵਾਖਰੀ ,ਬੇਰਛਾ,ਦਾਤਾ,ਨੰਗਲ ਕਾਲਾ, ਝਿੰਗੜ, ਤੂਰਾਂ, ਅੰਬਾਲਾ ਜੱਟਾਂ, ਧੁੱਗਾ ਕਲਾਂ,ਖਾਨਪੁਰ, ਦੇਹਰੀਵਾਲ,ਸੇਖੂਪੁਰ, ਭੱਟੀਆਂ,ਚੱਤੋਵਾਲ ਮੋਹਾ ਅਤੇ ਅਲ੍ਹੜ ਪਿੰਡ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated