Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਪਾਉਣ ਲਈ ਕੀਤਾ ਪ੍ਰੇਰਿਤ

ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਪਾਉਣ ਲਈ ਕੀਤਾ ਪ੍ਰੇਰਿਤ

ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) 

: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਡੀ.ਐਮ. ਟਾਂਡਾ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠਾਂ ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਵੋਟਾਂ ਸੰਬਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਵਿਦਿਆਰਥੀਆਂ ਨੇ ਮਾਨਵ ਲੜੀ (ਹਿਊਮਨ ਚੈਨ) ਬਣਾਕੇ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਵੋਟਾਂ ਲਈ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਵੀਪ ਨੋਡਲ ਅਫ਼ਸਰ ਉੜਮੁੜ 41, ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਵਿਦਿਆਰਥੀਆਂ ਵਲੋਂ ਮਾਨਵ ਲੜੀ (ਹਿਊਮਨ ਚੈਨ) ਬਣਾਕੇ ਲੋਕਾਂ ਨੂੰ ਆਉਣ ਵਾਲੀਆਂ ਲੋਕ ਸਭਾ ਵੋਟਾਂ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ,ਅਧਿਆਪਕ ਸਾਹਿਬਾਨ ,ਵਿਦਿਆਰਥੀ ਅਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਹਾਜ਼ਿਰ ਸਨ ।