Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਲਕ ਅਤੇ ਅਰਸ਼ਿਤਾ ਨੇ ਇਨੋਵੇਟਿਵ ਫੈਸ਼ਨ ਡਰੈੱਸ’ ‘ਚ ਪਹਿਲਾ ਸਥਾਨ ਹਾਸਲ ਕੀਤਾ 

ਪਲਕ ਅਤੇ ਅਰਸ਼ਿਤਾ ਨੇ ਇਨੋਵੇਟਿਵ ਫੈਸ਼ਨ ਡਰੈੱਸ’ ‘ਚ ਪਹਿਲਾ ਸਥਾਨ ਹਾਸਲ ਕੀਤਾ 

ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸਨ ਡਿਜਾਇਨਿੰਗ ਅਤੇ ਕਮਰਸ ਵਿਭਾਗ ਦੇ ਵਿਿਦਆਰਥੀਆਂ ਨੇ ਐੱਚ.ਐੱਮ.ਵੀ. ਕਾਲਜ, ਜਲੰਧਰ ਵਿਖੇ ਰੰਗੋਲੀ ਅਤੇ ਡਰੈਸ ਮੇਕਿੰਗ ਮੁਕਾਬਲਿਆ ਵਿੱਚ ਹਿੱਸਾ ਲਿਆ। ਜਿਸ ਵਿੱਚ ਫੈਸ਼ਨ ਡਿਜਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਪਲਕ ਅਤੇ ਅਰਸ਼ਿਤਾ ਨੇ ਇਨੋਵੇਟਿਵ ਫੈਸ਼ਨ ਡਰੈੱਸ’ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹਨਾਂ ਵਿਿਦਆਰਥੀਆਂ ਦੀ ਅਗਵਾਈ ਮੈਡਮ ਨੇਹਾ ਅਤੇ ਡਾ. ਸਤਵੰਤ ਕੌਰ ਨੇ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਿਦਆਰਥੀਆਂ ਤੇ ਅਧਿਆਪਕ ਸਾਹਿਬਾਨ ਨੰੁ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ।