Prime Punjab Times

Latest news
ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲ... ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ‘ਚ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖ਼ਤ ਅਤੇ ਕਵਰ ਕਰਨ ਦੇ ਹੁਕਮ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ ਹੁਸ਼ਿਆਰਪੁਰ 'ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ पंजाब में मैरिट लिस्ट में 14 वां स्थान हासिल करने वाली छात्रा दपनीश कौर को कमेटी मैंबरों व समूह स्टा... ਬਲਾਕ ਟਾਂਡਾ - 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ 'ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣ... KRKDAV सीनियर सेकेंडरी स्कूल में दसवीं कक्षा का नतीजा शतप्रतिशत रहा  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵਲੋਂ ਅਚਨਚੇਤ ਚੈਕਿੰਗ
ADVERTISEMENT
You are currently viewing ਰਿਟਾਇਰ ਐਕਸੀਅਨ ਨੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਸੇਵਾ ਕੀਤੀ

ਰਿਟਾਇਰ ਐਕਸੀਅਨ ਨੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਸੇਵਾ ਕੀਤੀ

ਗੜਦੀਵਾਲਾ 7 ਅਪ੍ਰੈਲ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਪਿੰਡ ਬਾਹਗਾ ਵਿਖੇ ਲਵਾਰਿਸ, ਅਨਾਥ ਤੇ ਬੇਸਹਾਰਾ ਪ੍ਰਾਣੀਆਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ। ਇਨ੍ਹਾਂ ਪ੍ਰਾਣੀਆਂ ਲਈ ਰਿਟਾਇਰ ਐਕਸੀਅਨ ਬਿਜਲੀ ਬੋਰਡ ਹਰਦੀਪ ਸਿੰਘ ਨੇ ਸੇਵਾ ਕਰਕੇ ਖੁਸ਼ੀ ਮਹਿਸੂਸ ਕੀਤੀ ।ਇਸ ਮੌਕੇ ਮਾਸਟਰ ਉਨ੍ਹਾਂ ਦੇ ਨਾਲ ਬਲਵੀਰ ਸਿੰਘ ਪ੍ਰਧਾਨ ਭਾਈ ਘਨਈਆ ਚੈਰੀਟੇਬਲ ਟਰਸਟ ਟਾਂਡਾ ਤੇ ਭਾਈ ਦਵਿੰਦਰ ਸਿੰਘ ਮੂਨਕ ,ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕ ਹਾਜ਼ਰ ਸਨ ।ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸ. ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਭਾਈ ਦਵਿੰਦਰ ਸਿੰਘ ਮੂਨਕ ਤੇ ਬਲਵੀਰ ਸਿੰਘ ਆਦਿ ਸ਼ਖਸੀਅਤਾਂ ਹਾਜ਼ਰ ਸਨ।

error: copy content is like crime its probhihated