Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ.ਸ.ਸ.ਸ ਮਨਹੋਤਾ ਦੇ ਦੋ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਸ.ਸ.ਸ.ਸ ਮਨਹੋਤਾ ਦੇ ਦੋ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ) 

: ਜ਼ਿਲ੍ਹਾ ਕਿੱਕ ਬਾਕਸਿੰਗ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਹੁਸ਼ਿਆਰਪੁਰ ਵਿਖੇ ਕਰਵਾਈ ਗਈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਤਿੰਨ ਖਿਡਾਰੀਆਂ ਨੇ ਆਪਣੇ ਆਪਣੇ ਭਾਰ ਵਰਗ ਵਿੱਚ ਹਿੱਸਾ ਲਿਆ। ਜਿਸ ਵਿੱਚ ਸੁਖਮਨਜੀਤ ਸਿੰਘ ਨੇ ਗੋਲਡ ਮੈਡਲ, ਜਸਮੀਤ ਸਿੰਘ ਨੇ ਗੋਲਡ ਮੈਡਲ, ਨਿਸ਼ਾਂਤ ਕੇਸਵ ਨੇ ਬਰਾਊਜ਼ ਮੈਡਲ ਜਿੱਤਿਆ। ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸ੍ਰੀ ਸਰਜੀਵਨ ਕੁਮਾਰ ਅਤੇ ਸਮੂਹ ਸਟਾਫ ਵਲੋਂ ਸਵੇਰ ਦੀ ਸਭਾ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ ਪ੍ਰਿੰਸੀਪਲ ਜੀ ਨੇ ਇਹਨਾਂ ਖਿਡਾਰੀਆਂ ਨੂੰ ਪੜ੍ਹਾਈ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕੀਤਾ । ਇਹਨਾ ਖਿਡਾਰੀਆਂ ਦੀ ਜਿੱਤ ਦਾ ਸਿਹਰਾ ਇਹਨਾਂ ਦੇ ਕੋਚ ਰਛਪਾਲ ਸਿੰਘ ਉੱਪਲ ਨੂੰ ਦਿੱਤਾ।ਗੋਲਡ ਮੈਡਲ ਜਿੱਤਣ ਵਾਲੇ ਦੋ ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਜ਼ੋ ਕਿ ਨਵਾਂ ਸ਼ਹਿਰ ਵਿਖੇ 19/4/24/ਤੋਂ 21/4/24 ਤੱਕ ਹੋਣ ਵਾਲੀ ਚੈਂਪੀਅਨਸ਼ਿਪ ਲਈ ਹੋਈ । ਇਸ ਮੋਕੇ ਤੇ ਜਸਵੀਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ, ਨਿਰਮਲ ਸੌਖਲਾ, ਰਛਪਾਲ ਸਿੰਘ ਉੱਪਲ, ਖੁਸ਼ਵੰਤ ਸਿੰਘ, ਰਣਵੀਰ ਸਿੰਘ, ਜਰਨੈਲ ਸਿੰਘ, ਸਤਵਿੰਦਰ ਸਿੰਘ,ਅਜੇ ਕੁਮਾਰ,ਅੰਕੁਰ ਕਸ਼ਯਪ,ਨਵਜੋਤ ਕੌਰ,ਰੀਨਾ ਰਾਣੀ, ਜਤਿੰਦਰ ਕੌਰ, ਸੁਜੇਤਾ ਬਾਲੀ ਅਤੇ ਸਮੂਹ ਸਟਾਫ ਹਾਜ਼ਰ ਸੀ।