Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਸਸਸ ਸਕੂਲ ਡੱਫਰ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਸਸਸ ਸਕੂਲ ਡੱਫਰ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰਛਪਾਲ ਕੌਰ ਨੇ ਦੱਸਿਆ ਕਿ ਤਜਿੰਦਰ ਕੌਰ ਨੇ 569/650 ਲੈ ਕੇ ਆਪਣੇ ਸਕੂਲ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸ਼ਨਦੀਪ ਕੌਰ ਨੇ 557/650 ਅੰਕ ਤੇ ਤਨਵੀ ਨੇ 539 /650 ਚੋਂ ਅੰਕ ਹਾਸਲ ਕਰਕੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਸ਼ਪਾਲ ਕੌਰ ਅਤੇ ਬੱਚਿਆਂ  ਤੇ ਪੂਰੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਤੇ ਮੁਬਾਰਕਾਂ ਦਿੱਤੀਆਂ ।ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਕੁੱਲ 24 ਬੱਚਿਆਂ ਨੇ ਪੇਪਰ ਦਿੱਤੇ ਸਨ ਤੇ ਸਾਰੇ ਬੱਚੇ ਵਧੀਆ ਅੰਕ ਲੈ ਕੇ ਪਾਸ ਹੋਏ ਹਨ।