Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਮੌਕੇ ਤੇ ਸਕੂਲ ਦੇ ਇੰਚਾਰਜ ਲਖਬੀਰ ਸਿੰਘ ਨੇ ਦੱਸਿਆ ਕਿ ਚੇਤਨਾ ਸਲਾਰੀਆ ਨੇ 87.23 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਜਸਮੀਨ ਕੌਰ ਨੇ 86.15 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਅਤੇ ਨੈਨੀਕਾ ਨੇ 80.61 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਦੱਸਿਆ ਕਿ ਕੁੱਲ 38 ਬੱਚਿਆਂ ਨੇ ਦਸਵੀ ਦੀ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਇਸ ਮੌਕੇ ਤੇ ਸਕੂਲ ਇੰਚਾਰਜ ਲਖਬੀਰ ਸਿੰਘ ਤੇ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਅਤੇ ਓਨਾ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।