Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ “ਧਰਤੀ ਦਿਵਸ” ਮਨਾਇਆ ਗਿਆ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ “ਧਰਤੀ ਦਿਵਸ” ਮਨਾਇਆ ਗਿਆ

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) 

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ “ਧਰਤੀ ਦਿਵਸ” ਮਨਾਇਆ ਗਿਆ। ਵਿਦਿਆਰਥੀ ਧਰਤੀ ਦੀ ਸਾਂਭ ਸੰਭਾਲ, ਪ੍ਰਦੂਸ਼ਿਤ ਨਾ ਕਰਨ ਆਦਿ ਦੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਅਤੇ ਰੰਗੋਲੀ ਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ 10+1 ਅਤੇ 10+2 ਦੇ ਵਿਦਿਆਰਥੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਜੇਤਾਵਾਂ ਨੁੰ ਫੁੱਲਾਂ ਵਾਲੇ ਬੁਟੇ ਪੁਰਸਕਾਰ ਦੇ ਤੌਰ ਤੇ ਦਿੱਤੇ ਗਏ। ਇਸ ਮੌਕੇ ਸਕੂਲ ਇੰਚਾਰਜ ਸ੍ਰੀਮਤੀ ਗੁਰਪ੍ਰੀਤ ਕੌਰ ਨਾਲ ਸ੍ਰੀ ਸੁਖਵਿੰਦਰ ਕੁਮਾਰ, ਸ੍ਰੀਮਤੀ ਸੀਮਾ ਕੁਮਾਰੀ ਅਤੇ ਸ੍ਰੀਮਤੀ ਜਤਿੰਦਰ ਕੋਰ ਹਾਜ਼ਰ ਸਨ।