Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ,*ਖੇਡਾਂ ਦੇ ਖੇਤਰ ‘ਚ ਵਡਮੁੱਲਾ ਯੋਗਦਾਨ ਪਾਉਣ ਲਈ ਰਛਪਾਲ ਸਿੰਘ ਉੱਪਲ ਸਨਮਾਨਿਤ*

,*ਖੇਡਾਂ ਦੇ ਖੇਤਰ ‘ਚ ਵਡਮੁੱਲਾ ਯੋਗਦਾਨ ਪਾਉਣ ਲਈ ਰਛਪਾਲ ਸਿੰਘ ਉੱਪਲ ਸਨਮਾਨਿਤ*

ਗੜ੍ਹਦੀਵਾਲਾ 25 ਅਪ੍ਰੈਲ (ਚੌਧਰੀ) 

: ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਪੀ.ਟੀ.ਆਈ ਰਛਪਾਲ ਸਿੰਘ ਉੱਪਲ ਜੀ ਨੂੰ ਖੇਡਾਂ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਜਿਲ੍ਹਾ ਸਿੱਖਿਆ ਦਫ਼ਤਰ( ਸ) ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ ਜੀ ਅਤੇ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਜਗਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੀ ਟੀ ਆਈ ਰਛਪਾਲ ਸਿੰਘ ਉੱਪਲ ਨੇ ਖੇਡਾਂ ਦੇ ਖ਼ੇਤਰ ਵਿੱਚ ਰਾਸ਼ਟਰੀ ਪੱਧਰ ਤੇ ਅੰਤਰਰਾਸ਼ਟਰੀ ਪੱਧਰ ਤੇ ਖਿਡਾਰੀ ਪੈਦਾ ਕੀਤੇ ਅਤੇ ਰਾਜ ਪੱਧਰ ਤੇ ਰਾਸ਼ਟਰੀ ਪੱਧਰ ਤੇ ਵੱਖ ਵੱਖ ਖੇਡਾਂ ਵਿੱਚ ਵਿਭਾਗ ਵੱਲੋਂ ਦਿੱਤੀਆ ਗਈਆਂ ਡਿਉਟੀਆਂ ਪੂਰੀ ਤਨਦੇਹੀ ਨਾਲ ਨਿਭਾਈਆ ਹਨ।