Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਹੈਲਥ ਵਰਕਰ ਸਰਤਾਜ ਸਿੰਘ ਨੂੰ ਸਦਮਾ,ਪਤਨੀ ਦਾ ਦੇ+ਹਾਂਤ

ਹੈਲਥ ਵਰਕਰ ਸਰਤਾਜ ਸਿੰਘ ਨੂੰ ਸਦਮਾ,ਪਤਨੀ ਦਾ ਦੇ+ਹਾਂਤ

ਗੜ੍ਹਦੀਵਾਲਾ 28 ਅਪ੍ਰੈਲ

: ਸਿਹਤ ਵਿਭਾਗ ਚ ਸੇਵਾਵਾਂ ਨਿਭਾ ਰਹੇ ਪਿੰਡ ਕੁੰਢਾਲੀਆ ਦੇ ਹੈਲਥ ਵਰਕਰ ਸਰਤਾਜ ਸਿੰਘ ਜੋ ਕਿ ਇਸ ਸਮੇਂ ਸਬ ਸੈਂਟਰ ਅਰਗੋਵਾਲ ਵਿੱਚ ਤੈਨਾਤ ਸਨ ਉਹਨਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਧਰਮ ਪਤਨੀ ਸੰਦੀਪ ਕੌਰ (40) ਦਾ ਬੀਤੇ ਸ਼ਨੀਵਾਰ ਅਚਾਨਕ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੌਰ ਦਾ ਅੱਜ ਐਤਵਾਰ ਦੁਪਹਿਰ ਨੂੰ ਪਿੰਡ ਕੁੰਢਾਲੀਆ ਵਿਖੇ ਸੰਸਕਾਰ ਕੀਤਾ ਜਾਵੇਗਾ । ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਸਿਹਤ ਵਿਭਾਗ ਦੇ ਮੁਲਾਜ਼ਮਾਂ, ਇਲਾਕੇ ਦੀਆਂ ਸ਼ਖਸੀਅਤਾਂ, ਪੋਲੀਟੀਕਲ ,ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਵੱਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

error: copy content is like crime its probhihated