Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਕਮਾਂਡੈਂਟ ਅਰੁਣ ਕੁਮਾਰ ਵਲੋਂ ਸਸਸ ਸਕੂਲ ਮਨਹੋਤਾ ਨੂੰ ਬੈਗ ਭੇਂਟ*

*ਕਮਾਂਡੈਂਟ ਅਰੁਣ ਕੁਮਾਰ ਵਲੋਂ ਸਸਸ ਸਕੂਲ ਮਨਹੋਤਾ ਨੂੰ ਬੈਗ ਭੇਂਟ*

ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) 

: ਸਰਕਾਰੀ ਸੀਨੀਅਰ ਸਕੈਂਡੰਰੀ ਸਕੂਲ ਮਨਹੋਤਾ ਵਿੱਚ ਪੜੇ ਕਮਾਂਡੈਂਟ ਅਰੁਣ ਕੁਮਾਰ ਵਲੋਂ ਸਕੂਲ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।ਪ੍ਰਿੰਸੀਪਲ ਸਰਜੀਵਨ ਕੁਮਾਰ ਜੀ ਨੇ ਦੱਸਿਆ ਕੀ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸਕੂਲ ਵਿਚ 1973 ਵਿੱਚ ਦਸਵੀਂ ਜਮਾਤ ਪਾਸ ਕਰਨ ਤੋਂ ਬਾਦ ਭਾਰਤੀ ਸੈਨਾ ਵਿਚ ਕਮਾਂਡਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਅਰੁਣ ਕੁਮਾਰ ਵਲੋਂ ਇੱਸ ਸਕੂਲ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਦਿਤੇ ਗਏ।  ਇਸ ਮੌਕੇ ਅਰੁਣ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਵਿਚ ਆਪਣੇ ਜੀਵਨ ਦੇ ਕੁੱਝ ਮਹਤਵਪੁਰਨ ਪਹਿਲੂ ਸਾਂਝੇ ਕੀਤੇ ਅਤੇ ਜੀਵਨ ਵਿਚ ਨੇਕ ਰਾਹ ਤੇ ਅਗੇ ਵੱਧਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਟਾਫ ਮੈਂਬਰ ਜਰਨੈਲ ਸਿੰਘ, ਕੁਲਦੀਪ ਸਿੰਘ, ਸੁਭਾਸ਼ ਚੰਦਰ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ,ਜਸਵੀਰ ਸਿੰਘ, ਸੰਜੀਵ ਕੁਮਾਰ , ਰਨਬੀਰਾ ਸਿੰਘ, ਅਨਿਲ ਕੁਮਾਰ, ਖੁਸ਼ਵੰਤ ਸਿੰਘ, ਰਛਪਾਲ ਸਿੰਘ ਉੱਪਲ, ਅੰਕੁਰ , ਅਜੈ ਕੁਮਾਰ, ਨਵਜੋਤ ਕੁਮਾਰੀ, ਮਨੋਜ ਕੁਮਾਰੀ, ਰੀਨਾ ਕੁਮਾਰੀ, ਵਰਿੰਦਰ ਕੌਰ, ਜਤਿੰਦਰ ਕੌਰ, ਸੁਜੇਤਾ ਬਾਲੀ, ਮਨਜੋਤ ਕੌਰ, ਅਤੇ ਅਰੁਣ ਕੁਮਾਰ ਦੇ ਸਪੁੱਤਰ ਅਤੇ ਦਮਾਦ ਸ਼ਮੀ ਕੁਮਾਰ ਵੀ ਹਾਜ਼ਰ ਸਨ।