Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਬਾਹਗਾ ਵਿਖੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਪਿੰਡ ਬਾਹਗਾ ਵਿਖੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) 

: ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ ਕੋਮਲ ਮਿਤਲ ਜੀ ਅਤੇ ਐਸ ਡੀ ਐਮ ਟਾਂਡਾ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦੇ ਲਈ ਜਿਲੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਬੁੱਥ ਨੰਬਰ 54,55 ਪਿੰਡ ਬਾਹਗਾ, ਉੜਮੁੜ ਹਲਕੇ ਵਿੱਚ ਦਕਸ਼ ਸੋਹਲ (ਸਵੀਪ ਨੋਡਲ ਅਫਸਰ) ਡਾ.ਕੁਲਦੀਪ ਸਿੰਘ ਮਨਹਾਸ , (ਸਹਾਇਕ ਸਵੀਪ ਨੋਡਲ ਅਫਸਰ) ਬੀ ਐਲ ਓ ਰਾਕੇਸ਼ ਠਾਕੁਰ  ਅਤੇ ਬੀ ਐਲ ਓ ਜਸਵੀਰ ਸਿੰਘ ਦੀ ਅਗਵਾਹੀ ਹੇਠਾਂ ਵਿਸ਼ੇਸ਼ ਤੌਰ ਤੇ ਮਹਿਲਾਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਮਹਿਲਾਂ ਵੋਟਰਾਂ ਨੂੰ ਉਹਨਾਂ ਦੇ ਹੱਕ ਦੀ ਵਰਤੋਂ ਕਰਨ ਲਈ ਅਤੇ ਆਪਣੇ ਪੂਰੇ ਪਰਿਵਾਰ ਦੀਆਂ ਵੋਟਾਂ ਨੂੰ ਪਾਉਣਾ ਵੀ ਯਕੀਨੀ ਬਣਾਇਆ ਗਿਆ ।ਸਹਾਇਕ ਨੋਡਲ ਅਫਸਰ ਹਲਕਾ ਉੜਮੁੜ ਡਾ.ਕੁਲਦੀਪ ਸਿੰਘ ਮਨਹਾਸ ਨੇ ਪਿੰਡ ਬਾਹਗਾ ਵਿੱਚ ਜਾਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਅਤੇ ਵੋਟਰਾਂ ਨੂੰ ਬਿਨਾ ਕਿਸੇ ਭੇਦ ਭਾਵ ਤੋਂ ਵੱਧ ਤੋ ਵੱਧ ਵੋਟਰਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਤੇ ਪਿੰਡ ਦੇ ਪਤਵੰਤੇ ਵੋਟਰ ਹਾਜਰ ਸਨ।