Prime Punjab Times

Latest news
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ 
ADVERTISEMENT
You are currently viewing ਫੈਪਰੋ ਬੋਰਡ ਆਫ ਡਾਇਰੈਕਟਰ ਦੀ ਸਰਬਸੰਮਤੀ ਨਾਲ ਹੋਈ ਚੋਣ

ਫੈਪਰੋ ਬੋਰਡ ਆਫ ਡਾਇਰੈਕਟਰ ਦੀ ਸਰਬਸੰਮਤੀ ਨਾਲ ਹੋਈ ਚੋਣ

ਗੜਦੀਵਾਲਾ 1 ਮਈ (ਚੌਧਰੀ) 

: ਅੱਜ ਫੈਪਰੋ ਬੋਰਡ ਆਫ ਡਾਇਰੈਕਟਰ ਦੀ ਚੋਣ ਸਰਬ ਸੰਮਤੀ ਨਾਲ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਅਹੁਦੇਦਾਰ ਚੁਣੇ ਗਏ। ਇਸ ਮੌਕੇ ਪ੍ਰਧਾਨ ਯੋਗਰਾਜ, ਸੀਨੀਅਰ ਵਾਈਸ ਪ੍ਰਧਾਨ ਜਸਵੰਤ ਸਿੰਘ ਚੌਟਾਲਾ,ਵਾਈਸ ਪ੍ਰਧਾਨ ਬਿਸ਼ਨੂ ਤਿਵਾੜੀ ਜਨਰਲ ਸਕੱਤਰ ਹਰ ਪ੍ਰੇਮ ਚੰਦ, ਜੁਆਇੰਟ ਸਕੱਤਰ ਜਗਤਾਰ ਸਿੰਘ ਕਾਲਕਟ ਤੇ ਮਹੰਤ ਬਰਿੰਦਰ ਸਿੰਘ ਨੂੰ ਫਾਈਨੈਂਸ ਸੈਕਟਰੀ ਚੁਣਿਆ ਗਿਆ। ਇਸ ਮੌਕੇ ਜਸਵੀਰ ਸਿੰਘ ,ਹਰਦੀਪ ਸਿੰਘ ਕੰਗ,ਕਰਨੈਲ ਸਿੰਘ,ਡਾਕਟਰ ਚਮਨ ਲਾਲ ਵਸ਼ਿਸ਼ਟ ,ਜਗਦੀਪ ਸਿੰਘ, ਠਾਕਰ ਬਰਿੰਦਰ ਕੁਮਾਰ, ਅੰਮ੍ਰਿਤਪਾਲ ਸਿੰਘ ਰੰਧਾਵਾ, ਡਾਕਟਰ ਹਰਮਨਦੀਪ ਸਿੰਘ ,ਮੈਨੇਜਰ ਸੁਖਜਿੰਦਰ ਸਿੰਘ ਪੰਨੂ ਆਦਿ ਹਾਜ਼ਰ ਸਨ।

error: copy content is like crime its probhihated