Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੰਢੀ ਕਨਾਲ ਨਹਿਰ ਵਿੱਚ ਤੈਰਦੀ ਮਿਲੀ ਇੱਕ ਵਿਅਕਤੀ ਦੀ ਲਾ+ਸ਼

ਕੰਢੀ ਕਨਾਲ ਨਹਿਰ ਵਿੱਚ ਤੈਰਦੀ ਮਿਲੀ ਇੱਕ ਵਿਅਕਤੀ ਦੀ ਲਾ+ਸ਼

ਦਸੂਹਾ 2 ਮਈ (ਚੌਧਰੀ) 

: ਅੱਜ ਸਵੇਰੇ ਦਸੂਹਾ ਦੇ ਪਿੰਡ ਬਡਲਾ ਨੇੜੇ ਕੰਢੀ ਨਹਿਰ ਵਿੱਚ ਇੱਕ ਵਿਅਕਤੀ ਦੀ ਲਾ+ਸ਼ ਤੈਰਦੀ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਡਲਾ ਨਿਵਾਸੀ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਮੈਂ ਸਵੇਰੇ 7 ਵਜੇ ਜਦੋਂ ਨਹਿਰ ਦੇ ਕਿਨਾਰੇ ਸੈਰ ਕਰ ਰਿਹਾ ਸੀ ਤਾਂ ਮੈਂ ਨਹਿਰ ‘ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਦੇਖੀ।ਇਸ ਤੋਂ ਬਾਅਦ ਮੈਂ ਹੋਰ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ।

 

ਮੌਕੇ ‘ਤੇ ਪਹੁੰਚੇ ਲੋਕਾਂ ਨੇ ਤੁਰੰਤ ਪੁਲਸ ਚੌਕੀ ਸੰਸਾਰਪੁਰ ਨੂੰ ਸੂਚਨਾ ਦਿੱਤੀ।ਇਸ ਦੌਰਾਨ ਮੌਕੇ ‘ਤੇ ਪਹੁੰਚੇ ਥਾਣਾ ਦਸੂਹਾ ਦੇ ਏ.ਐਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾ+ਸ਼ ਨੂੰ ਨਹਿਰ ‘ਚੋਂ ਬਾਹਰ ਕੱਢਿਆ ਗਿਆ। ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ। ਮ੍ਰਿ+ਤਕ ਦੀ ਲਾ+ਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ ਅਤੇ ਇਸ ਸਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

error: copy content is like crime its probhihated