Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਮਾਤਾ ਸਰਸਵਤੀ ਦੇਵੀ ਜੀ ਦਾ ਚੌਥਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ

ਕੇ.ਐਮ.ਐਸ ਕਾਲਜ ਵਿਖੇ ਮਾਤਾ ਸਰਸਵਤੀ ਦੇਵੀ ਜੀ ਦਾ ਚੌਥਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ

ਦਸੂਹਾ 3 ਮਈ (ਚੌਧਰੀ)

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕਲਾ ਅਤੇ ਵਿੱਦਿਆ ਦੇ ਪ੍ਰਤੀਕ ਮਾਤਾ ਸਰਸਵਤੀ ਦੇਵੀ ਜੀ ਦਾ ਚੌਥਾ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਤੋਸ਼ਾਂਤ ਸੈਣੀ ਅਤੇ ਸਟਾਫ਼ ਵੱਲੋਂ ਮਾਤਾ ਸਰਸਵਤੀ ਜੀ ਦੀ ਪੂਜਾ ਅਰਚਨਾ ਕੀਤੀ ਗਈ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ, ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਲਕੀਤ ਕੌਰ, ਮਨਜੀਤ, ਧੰਨਵੀਰ ਸਿੰਘ, ਗੌਰਵ ਕੁਮਾਰ, ਸੁਨੀਤਾ ਰਾਣੀ ਅਤੇ ਹੋਰ ਮੌਜੂਦ ਸਨ।

ਕੈਪਸ਼ਨ : ਤਸਵੀਰ ਵਿੱਚ ਮਾਤਾ ਸਰਸਵਤੀ ਜੀ ਦੀ ਪੂਜਾ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਤੋਸ਼ਾਂਤ ਸੈਣੀ ਅਤੇ ਸਟਾਫ਼ ਮੈਂਬਰ।