Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ‘ਚ ਅਮਰਿੰਦਰ ਸਿੰਘ ਰਸੂਲਪੁਰ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ‘ਚ ਅਮਰਿੰਦਰ ਸਿੰਘ ਰਸੂਲਪੁਰ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

ਗੜ੍ਹਦੀਵਾਲਾ 4 ਮਈ (ਚੌਧਰੀ) 

: ਵਿਧਾਨ ਸਭਾ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਅਕਾਲੀ ਦਲ ਦੇ ਉਮੀਦਵਾਰ ਸੋਹਨ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ‘ਚ ਅੱਜ ਚੋਣ ਪ੍ਰਚਾਰ ਸ਼ੁਰੂ ਕੀਤਾ ਤੇ ਸਭ ਤੋਂ ਪਹਿਲਾਂ ਪਿੰਡ ਪੱਖੋਵਾਲ ਵਿਖੇ ਇੱਕ ਭਰਮੀ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰ ਲਿਆ ਹਲਕਾ ਇੰਚਾਰਜ ਰਸੂਲਪੁਰ ਨੇ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਹੜੀ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਕੋਸ਼ਿਸ਼ ਕਰਦੀ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਲਾਅ ਲੈਂਡ ਆਰਡਰ ਦੀ ਹਾਲਤ ਨਾਜਕ ਬਣੀ ਹੋਈ ਹੈ ।ਪੰਜਾਬ ਅੰਦਰ ਥੋੜੇ ਸਮੇਂ ਵਿੱਚ ਹੀ ਮਾਨ ਸਰਕਾਰ ਨੇ ਹਜ਼ਾਰ ਕਰੋੜ ਦਾ ਕਰਜ਼ਾ ਚਾੜ ਦਿੱਤਾ ਗਿਆ ਹੈ। ਬੀਜੇਪੀ ਨੇ ਦੇਸ਼ ਅੰਬਾਨੀਆਂ ਅਡਾਨੀਆਂ ਕੋਲ ਵੇਚ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਕੈਪਟਨ ਕੈਪਟਨ ਅਮਰਿੰਦਰ ਨੇ ਐਸ਼ ਪ੍ਰਸਤੀ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਮੰਤਰੀ ਕਰਪਸ਼ਨ ਦੇ ਕੇਸ ਵਿੱਚ ਜੇਲ ਅੰਦਰ ਰਹਿ ਕੇ ਆਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਵੋਟਾਂ ਪਾ ਕੇ ਹੁਸ਼ਿਆਰਪੁਰ ਹਲਕੇ ਤੋਂ ਚਾਰ ਵਾਰੀ ਵਿਧਾਇਕ ਰਹੇ ਸੋਹਣ ਸਿੰਘ ਠੰਡਲ ਨੂੰ ਆਓ ਅਸੀਂ ਲੋਕ ਸਭਾ ਵਿੱਚ ਭੇਜੀਏ ਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰੀਏ। ਅੱਜ ਦੀ ਇਸ ਮੀਟਿੰਗ ਵਿੱਚ ਸਾਬਕਾ ਜਿਲਾ ਪਰਿਸ਼ਦ ਮੈਂਬਰ ਜਸਵੰਤ ਸਿੰਘ ਪੱਖੋਵਾਲ, ਸਾਬਕਾ ਸਰਪੰਚ ਬਾਲਕਿਸ਼ਨ, ਲੰਬੜਦਾਰ ਜਰਨੈਲ ਸਿੰਘ, ਦਲਬਾਗ ਸਿੰਘ ਅਵਤਾਰ ਸਿੰਘ, ਜੋਗਿੰਦਰ ਸਿੰਘ, ਮੋਹਨ ਲਾਲ ਜਗਦੀਸ਼ ਸਿੰਘ ਗੁਰਨਾਮ ਸਿੰਘ ਤਰਸੇਮ ਸਿੰਘ ਗੁਰਮੇਲ ਸਿੰਘ ਹਰਪਾਲ ਸਿੰਘ ਸਰਪੰਚ ਅਮਰਜੀਤ ਕੌਰ ,ਪੰਚ ਰਣਜੀਤ ਕੌਰ ,ਪੰਚ ਇੰਦਰਜੀਤ ਕੌਰ ਪਰਮਜੀਤ ਕੌਰ ਸਤਬੀਰ ਸਿੰਘ ਗੁਰਦਿਆਲ ਸਿੰਘ ਸਤਵਿੰਦਰ ਸਿੰਘ ,ਅਜੀਤ ਸਿੰਘ ਇੰਦਰਪਾਲ ਸਿੰਘ ਲਖਬੀਰ ਸਿੰਘ ਰਣਜੀਤ ਸਿੰਘ ਗੁਰਨਾਮ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated