Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing * ਪਿੰਡ ਮੇਵਾ ਮਿਆਣੀ ਦੇ ਕਿਸਾਨ ਆਗੂ ਦਾ ਹੋਇਆ ਕ+ਤ+ਲ, ਪੁਲਿਸ ਜਾਂਚ ‘ਚ ਜੁੱਟੀ*

* ਪਿੰਡ ਮੇਵਾ ਮਿਆਣੀ ਦੇ ਕਿਸਾਨ ਆਗੂ ਦਾ ਹੋਇਆ ਕ+ਤ+ਲ, ਪੁਲਿਸ ਜਾਂਚ ‘ਚ ਜੁੱਟੀ*

ਦਸੂਹਾ 5 ਮਈ (ਚੌਧਰੀ)

: ਦਸੂਹਾ ਅਧੀਨ ਆਉਂਦੇ ਮੰਡ ਖੇਤਰ ਦੇ ਪਿੰਡ ਮੇਵਾ ਮਿਆਣੀ ਦੇ ਇੱਕ ਕਿਸਾਨ ਆਗੂ ਜੋਧ ਸਿੰਘ ਦਾ ਦਿਨ ਦਿਹਾੜੇ ਕ+ਤ+ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ  ਕਿਸਾਨ ਆਗੂ ਯੋਧ ਸਿੰਘ ਪੁੱਤਰ ਅੱਛਰ ਸਿੰਘ ਅੱਜ ਸਵੇਰੇ ਕਰੀਬ 10 ਵਜੇ ਆਪਣੇ ਘਰੋਂ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਸੀ। ਜਿਸ ਦਾ ਬਿਆਸ ਦਰਿਆ ਦੇ ਕਿਨਾਰੇ ਜੰਗਲ ਵਿੱਚ ਤੇਜ਼ ਹਥਿਆਰਾਂ ਨਾਲ ਕ+ਤ+ਲ ਕਰ ਦਿੱਤਾ। ਕਿਉਂਕਿ ਯੋਧਾ ਸਿੰਘ ਹਮੇਸ਼ਾ ਹੀ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ ਖੁੱਲ ਕੇ ਬੋਲਦਾ ਸੀ। ਜਿਸ ਦੇ ਚਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ । ਇਸ ਸਬੰਧੀ ਜਦੋਂ ਮ੍ਰਿਤਕ ਦੇ ਭਤੀਜੇ ਪਰਮਜੀਤ ਸਿੰਘ ਭੁੱਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਜਾਤੀ ਦੁਸ਼ਮਣੀ ਨਹੀਂ ਸੀ।ਇਸ ਸਬੰਧੀ ਮੌਕੇ ਤੇ ਪਹੁੰਚੇ ਐਸ.ਪੀ.ਡੀ ਸਰਬਜੀਤ ਸਿੰਘ ਬਹੀਆ ਨੇ ਕਿਹਾ ਕਿ ਪੁਲਿਸ ਇਸ ਘਟਨਾ ਦੀ ਅਲੱਗ ਅਲੱਗ ਤੱਥਾਂ ਤੋਂ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਦੀ ਗੁੱਥਲੀ ਨੂੰ ਜਲਦ ਸੁਲਝਾਇਆ ਜਾਵੇਗਾ।

error: copy content is like crime its probhihated