Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਨੂੰ 

ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਨੂੰ 

ਗੜ੍ਹਦੀਵਾਲਾ 14 ਮਈ (ਚੌਧਰੀ )
ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ 
: ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 16 ਮਈ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਕਮੇਟੀ ਪ੍ਰਧਾਨ ਚੌਧਰੀ ਜੈ ਰਾਮ ਤੇ ਵਾਈਸ ਪ੍ਰਧਾਨ ਲਾਲਜੀ ਚੌਧਰੀ ਨੇ ਦੱਸਿਆ ਕਿ 16 ਮਈ ਨੂੰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਹਵਨ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਕੀਤੀ ਜਾਵੇਗੀ। ਉਸ ਉਪਰੰਤ ਕੰਜਕ ਪੂਜਨ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੁਪਹਿਰ 1 ਵਜੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਸਮਾਗਮ ਸਬੰਧੀ ਸਾਰਿਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਮੇਂ ਸਿਰ ਦਰਬਾਰ ਵਿਖੇ ਪਹੁੰਚ ਕੇ ਮਾਤਾ ਰਾਣੀ ਤੋਂ ਆਸ਼ੀਰਵਾਦ ਪ੍ਰਾਪਤ ਕਰੋ। ਇਸ ਮੌਕੇ ਵਾਈਸ ਪ੍ਰਧਾਨ ਲਾਲਜੀ ਚੌਧਰੀ, ਕਰਨ ਕੁਮਾਰ, ਅਸ਼ਵਨੀ ਕੁਮਾਰ,ਨੀਰਜ ਕੁਮਾਰ, ਨਰੇਸ਼ ਕੁਮਾਰ ਸੋਨੂੰ, ਕੁਲਦੀਪ ਸਿੰਘ ਦਿਪੂ, ਗੁਰਨਾਮ ਸਿੰਘ ਸਮੇਤ ਹੋਰ ਕਮੇਟੀ ਮੈਬਰ ਹਾਜਰ ਸਨ।