Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਵੁਲੇਨੇਬਲ ਬੁੱਥ ਦੇ ਵੋਟਰਾਂ ਨੂੰ ਵੋਟਾਂ ਪਾਉਣ ਵਾਰੇ ਕੀਤਾ ਜਾਗਰੂਕ*

*ਵੁਲੇਨੇਬਲ ਬੁੱਥ ਦੇ ਵੋਟਰਾਂ ਨੂੰ ਵੋਟਾਂ ਪਾਉਣ ਵਾਰੇ ਕੀਤਾ ਜਾਗਰੂਕ*

ਗੜ੍ਹਦੀਵਾਲਾ 15 ਮਈ (ਚੌਧਰੀ) 

: ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਹੁਸ਼ਿਆਰਪੁਰ  ਕੋਮਲ ਮਿਤਲ ਅਤੇ ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਉੜਮੁੜ ਵਿਓਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਆਉਣ ਵਾਲੀਆਂ ਵੋਟਾਂ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਹਲਕੇ ਵਿੱਚ ਅਲਗ-ਅਲਗ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਇਸੇ ਲੜੀ ਵਿੱਚ ਉੜਮੁੜ ਹਲਕੇ ਦੇ ਵੁਲੇਨੇਬਲ ਬੁੱਥ ਦੇ ਵੋਟਰਾਂ ਨੂੰ ਨਿਰਪੱਖ ਵੋਟਾਂ ਪਾਉਣ ਵਾਰੇ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਡਾ.ਕੁਲਦੀਪ ਸਿੰਘ ਮਨਹਾਸ , (ਸਹਾਇਕ ਸਵੀਪ ਨੋਡਲ ਅਫਸਰ) ਵਲੋਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ ।ਜਿਸ ਵਿੱਚ ਪਿੰਡ ਖੋਖਰ ਦੁਵਾਖਰੀ ਦੇ ਵੁਲੇਨੇਬਲ ਬੁੱਥ ਦੇ ਵੋਟਰਾਂ ਨੂੰ ਜਿੱਥੇ ਉਹਨਾਂ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਹੀ ਉਹਨਾਂ ਨੂੰ ਨਿਰਪੱਖ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਤੇ ਸੋਹਣ ਸਿੰਘ (ਸੁਪਰਵਾਈਜਰ) ਜਗਦੀਸ਼ ਬਹਾਦਰ (ਸਹਾਇਕ ਸਵੀਪ ਅਫਸਰ ) ਮਨਦੀਪ ਸਿੰਘ (ਬੀ ਐਲ ਓ) ਮਨਵਿੰਦਰ ਕੌਰ (ਬੀ ਐਲ ਓ) ਹਾਜ਼ਿਰ ਸਨ ।