ਚੰਡੀਗੜ੍ਹ 18 ਮਈ (PPT NEWS)
: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਵਿੱਚ ਵਧ ਰਹੀ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਮਿਤੀ 20.05.2024 ਤੋਂ 31.05.2024 ਤੱਕ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਕੀਤਾ ਗਿਆ ਹੈ।









