Prime Punjab Times

Latest news
ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ
ADVERTISEMENT
You are currently viewing ਤਰਸੇਮ ਸਿੰਘ ਦੀਆਂ ਅੱਖਾਂ ਮਰਨ ਉਪਰੰਤ ਕਰਵਾਈਆਂ ਗਈਆਂ ਦਾਨ 

ਤਰਸੇਮ ਸਿੰਘ ਦੀਆਂ ਅੱਖਾਂ ਮਰਨ ਉਪਰੰਤ ਕਰਵਾਈਆਂ ਗਈਆਂ ਦਾਨ 

ਟਾਂਡਾ / ਗੜ੍ਹਦੀਵਾਲਾ (ਚੌਧਰੀ )

: ਨੇਤਰ ਦਾਨ ਸੰਸਥਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ,ਸਕੱਤਰ ਬਲਜੀਤ ਸਿੰਘ,ਚੇਅਰਮੈਨ ਬਹਾਦਰ ਸਿੰਘ ਸਨੇਤ ,ਰਿਟਾਇਰ ਡਿਪਟੀ ਡਾਇਰੈਕਟਰ ਪੰਜਾਬ ਡਾਕਟਰ ਕੇਵਲ ਸਿੰਘ, ਅਤੇ ਆਈ ਡੋਨਰ ਇਨਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਸਕਰਾਲਾ ਜ਼ਿਲ੍ਹਾ ਹੁਸ਼ਿਆਰਪੁਰ ਨਿਵਾਸੀ ਤਰਸੇਮ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰਨ ਕਰਕੇ ਉਹਨਾਂ ਦੇ ਪਰਿਵਾਰ ਵੱਲੋਂ ਸੂਚਿਤ ਕਰਨ ਤੇ ਉਨਾਂ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ।ਇਸ ਮੌਕੇ ਭਾਈ ਬਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਿੰਦ ਆਈ ਹਸਪਤਾਲ ਜਲੰਧਰ ਦੀ ਟੀਮ ਨੇ ਡਾਕਟਰ ਅਨਿੰਦਰ ਪਾਲ ਸਿੰਘ ਅਤੇ ਡਾਕਟਰ ਬੀਰ ਬਿਕਰਮ ਸਿੰਘ ਦੀ ਅਗਵਾਈ ਵਿੱਚ ਇਹ ਅੱਖਾਂ ਥਿੰਦ ਆਈ ਹਸਪਤਾਲ ਜਲੰਧਰ ਭੇਜੀਆਂ ਗਈਆਂ| ਇਸ ਮੌਕੇ ਤੇ ਬਹਾਦਰ ਸਿੰਘ ਨੇ ਦੱਸਿਆ ਕਿ ਕੋਈ ਵੀ ਨੇਤਰਹੀਣ ਵਿਅਕਤੀ ਇਸ ਸੰਸਥਾ ਦਾ ਲਾਭ ਲੈ ਸਕਦਾ ਹੈ| ਇਸ ਮੌਕੇ ਤੇ ਮ੍ਰਿਤਕ ਤਰਸੇਮ ਸਿੰਘ ਦੇ ਪਰਿਵਾਰਿਕ ਮੈਂਬਰ ਹਰਪ੍ਰੀਤ ਸਿੰਘ,ਬੇਅੰਤ ਕੌਰ, ਗਗਨਦੀਪ ਕੌਰ, ਅਮਰਜੀਤ ਸਿੰਘ, ਅਨੁਰੀਤ ਕੌਰ, ਮਨਰੀਤ ਕੌਰ ਅਤੇ ਕੁਲਵੰਤ ਸਿੰਘ ਹਾਜ਼ਰ ਸਨ|

error: copy content is like crime its probhihated