Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਫਤਰਾਂ ਦੀ ਅਚਨਚੇਤ ਕੀਤੀ ਚੈੱਕਿੰਗ, 5 ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ

ਦਫਤਰਾਂ ਦੀ ਅਚਨਚੇਤ ਕੀਤੀ ਚੈੱਕਿੰਗ, 5 ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ

ਨਵਾਂਸ਼ਹਿਰ, 24 ਮਈ 2024:-(ਐਸਕੇ ਜੋਸ਼ੀ)

: ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਿਤ ਵੱਖ-ਵੱਖ ਦਫਤਰਾਂ ਦੀ ਅਚਨਚੇਤ ਚੈੱਕਿੰਗ ਕੀਤੀ। ਇਸ ਚੈੱਕਿੰਗ ਦੌਰਾਨ ਕੁੱਲ 5 ਕਰਮਚਾਰੀ ਗੈਰਹਾਜ਼ਰ ਪਾਏ ਗਏ।
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਦਫਤਰ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਚੈੱਕਿੰਗ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲਿਆਂ ਖਿਲਾਫ ਬਣਦੀ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਬੰਧਤ ਗ਼ੈਰ ਹਾਜ਼ਰ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਨੂੰ ਸਮੇ ਸਿਰ ਦਫਤਰ ਵਿਖੇ ਹਾਜ਼ਰ ਹੋਣ ਦੀ ਹਦਾਇਤ ਕੀਤੀ।

ਫ਼ੋਟੋ ਕੈਪਸ਼ਨ : ਏ ਡੀ ਸੀ (ਜ) ਰਾਜੀਵ ਵਰਮਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਥਿਤ ਦਫ਼ਤਰਾਂ ਦੀ ਜਾਂਚ ਕਰਦੇ ਹੋਏ।