Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਤਾਈਕਵਾਂਡੋ ਚੈਲੰਜ ਕੱਪ ਪਟਿਆਲਾ ‘ਚ ਜਸਲੀਨ ਤੇ ਜਾਨਵੀ ਨੇ ਜਿੱਤੇ ਸੋਨ ਤਗਮੇ

ਤਾਈਕਵਾਂਡੋ ਚੈਲੰਜ ਕੱਪ ਪਟਿਆਲਾ ‘ਚ ਜਸਲੀਨ ਤੇ ਜਾਨਵੀ ਨੇ ਜਿੱਤੇ ਸੋਨ ਤਗਮੇ

ਗੜ੍ਹਦੀਵਾਲਾ 28 ਮਈ (ਚੌਧਰੀ)

: 25 ਤੇ 26 ਮਈ ਨੂੰ ਪਟਿਆਲਾ ਵਿਖੇ ਤਾਈਕਵਾਂਡੋ ਚੈਲੰਜ ਕੱਪ ਕਰਵਾਇਆ ਗਿਆ। ਜਿਸ ਵਿੱਚ ਜਸਲੀਨ ਤੇ ਜਾਨਵੀ ਨੇ ਵਿਅਕਤੀਗਤ ਤੌਰ ਤੇ ਸੋਨ ਤਗਮੇ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 60 ਕਿਲੋ ਭਾਰ ਵਰਗ ਮੁਕਾਬਲੇ ਚ ਉਪਨ ਚੈਲੰਜ ਕਰਕੇ ਤਾਈਕਵਾਂਡੋ ਚੈਲੰਜ ਕੱਪ ਵੀ ਜਿੱਤ ਕੇ ਕੈਸ਼ ਇਨਾਮ ਵੀ ਜਿੱਤਿਆ ਹੈ। ਇਸ ਮੌਕੇ ਜਸਲੀਨ ਤੇ ਜਾਨਵੀ ਦੀ ਦਾਦੀ ਸੁਰਜੀਤ ਕੌਰ ਵਿਸ਼ੇਸ਼ ਤੌਰ ਤੇ ਬੱਚਿਆਂ ਤੇ ਕੋਚ ਵਿਸ਼ਾਲ ਸ਼ਰਮਾ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ।ਜਸਲੀਨ ਅਤੇ ਜਾਨਵੀ ਦੇ ਪਿਤਾ ਡਾਕਟਰ ਨਿਰਮਲ ਸਿੰਘ ਨੇ ਇਸ ਉਪਲਬਧੀ ਦਾ ਸਿਹਰਾ ਉਕਤ ਖਿਡਾਰਨਾਂ ਦੀ ਸਖ਼ਤ ਮਿਹਨਤ ਦੱਸਿਆ। ਉਨ੍ਹਾਂ ਦੱਸਿਆ ਕਿ ਜਸਲੀਨ ਅਤੇ ਜਾਨਵੀ ਇਸ ਤੋਂ ਪਹਿਲਾਂ ਸੂਬਾ ਅਤੇ ਰਾਸ਼ਟਰੀ ਪੱਧਰ ਤੇ ਬਹੁਤ ਸਾਰੇ ਮੈਡਲ ਜਿੱਤ ਚੁੱਕਿਆਂ ਹਨ।

 

error: copy content is like crime its probhihated