Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਾਨਗੜ੍ਹ ਟੋਲਪਲਾਜਾ ਦੇ ਨਜਦੀਕ ਮਿਲੀ ਲੜਕੀ ਦੀ ਲਾਸ਼,ਇਲਾਕੇ ਚ ਫੈਲੀ ਸਨਸਨੀ

ਮਾਨਗੜ੍ਹ ਟੋਲਪਲਾਜਾ ਦੇ ਨਜਦੀਕ ਮਿਲੀ ਲੜਕੀ ਦੀ ਲਾਸ਼,ਇਲਾਕੇ ਚ ਫੈਲੀ ਸਨਸਨੀ

ਗੜ੍ਹਦੀਵਾਲਾ 29 ਮਈ (ਚੌਧਰੀ / ਪ੍ਰਦੀਪ ਕੁਮਾਰ)

: ਅੱਜ ਸ਼ਾਮ 5 ਵਜੇ ਦੇ ਕਰੀਬੀ ਟੋਲਪਲਾਜਾ ਮਾਨਗੜ੍ਹ ਦੇ ਨਜਦੀਕ ਇੱਕ ਲੜਕੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ।ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕੀ ਪਿੰਡ ਮਾਨਗੜ੍ਹ ਦੇ ਇਕ ਪਰਿਵਾਰ ਦੀ ਇੱਕਲੀ ਲੜਕੀ ਦੱਸੀ ਜਾ ਰਹੀ ਹੈ।

ਸੂਚਨਾ ਮਿਲਣ ਤੇ ਗੜਦੀਵਾਲਾ ਪੁਲਿਸ ਇਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਵੀ ਇੱਕਠੇ ਸਨ। ਲਾਸ਼ ਦੇਖਣ ਤੇ ਇੰਝ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਕਿਸੇ ਵਲੋਂ ਇਸ ਲੜਕੀ ਦਾ ਕਤਲ ਕੀਤਾ ਗਿਆ ਹੋਵੇ। ਪੁਲਿਸ ਜਾਂਚ ਤੋਂ ਬਾਅਦ ਬਾਕੀ ਦੀ ਖਬਰ ਆਪ ਤੱਕ ਪਹੁੰਚਣ ਲਈ ਪ੍ਰਾਈਮ ਪੰਜਾਬ ਟਾਈਮਜ਼ ਟੀਮ ਹਮੇਸ਼ ਤੱਤਪਰ ਰਹੇਗੀ।