Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵੋਟ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ ਬਣਦੀ ਹੈ : ਅਮਰਜੀਤ ਸਿੰਘ ਜਲੋਟਾ

ਵੋਟ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ ਬਣਦੀ ਹੈ : ਅਮਰਜੀਤ ਸਿੰਘ ਜਲੋਟਾ

ਦਸੂਹਾ 30 ਮਈ (ਚੌਧਰੀ) 

: ਭਾਰਤੀ ਸੰਵਿਧਾਨ ਨੇ ਸਾਨੂੰ ਵੋਟ ਪਾਉਣ ਦਾ ਸੰਵਿਧਾਨਿਕ ਹੱਕ ਦਿੱਤਾ ਹੈ । ਇਸੇ ਲਈ ਵੋਟ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ ਬਣਦੀ ਹੈ। ਸਾਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਬੀ.ਆਰ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਰਜਿ.ਜਲੋਟਾ ਦੇ ਪ੍ਰਧਾਨ ਅਮਰਜੀਤ ਸਿੰਘ ਖ਼ਾਕ ਜਲੋਟਾ ਨੇ ਕੀਤਾ।ਉਨ੍ਹਾਂ ਕਿਹਾ ਸਾਨੂੰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਨੌਜਵਾਨ ਜੋ ਸਾਡੇ ਦੇਸ਼ ਦਾ ਭਵਿੱਖ ਹਨ ਉਹਨਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਆਪਣੀ ਜਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਉਹ 01 ਜੂਨ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਬੂਥ ਤੇ ਸਮੇਂ ਸਿਰ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।