Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿੱਧ ਯੋਗੀ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਸਿੱਧ ਯੋਗੀ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਲਾਨਾ ਭੰਡਾਰਾ ਸ਼ਰਧਾਪੂਰਵਕ ਕਰਵਾਇਆ

ਗੜ੍ਹਦੀਵਾਲਾ 3 ਜੂਨ (ਚੌਧਰੀ )

:  ਸਿੱਧ ਯੋਗੀ ਬਾਬਾ ਬਾਲਕ ਨਾਥ ਦਰਬਾਰ ਅਤੇ ਗੌਤਮ ਗੋਤਰ ਜਨੋਰਿਆਂ ਤੇ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਬੜੀ ਸ਼ਰਧਾਪੂਰਵਕ ਕਰਵਾਇਆ ਗਿਆ। ਜਿਸ ਵਿੱਚ ਦੂਰ ਦੁਰਾਡੇ ਤੋਂ ਸੰਗਤਾਂ ਨੇ ਹਾਜਰ ਹੋ ਕੇ ਬਾਬਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਸਭ ਤੋਂ ਪਹਿਲਾਂ ਪੰਡਿਤ ਮਨੀਸ਼ ਕੁਮਾਰ ਮੋਨੂੰ ਰਾਮਟਟਵਾਲੀ ਵਲੋਂ ਹਵਨ ‘ਚ ਆਹੁਤੀਆਂ ਪਵਾਉਣ ਉਪਰੰਤ ਝੰਡਾ ਚੜਾਉਣ ਦੀ ਰਸਮ ਨਿਭਾਉਣ ਤੋਂ ਬਾਅਦ ਕੰਜਕ ਪੂਜਨ ਕੀਤਾ ਗਿਆ। ਅੰਤ ਵਿਚ ਅਟੁੱਟ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਾਸਟਰ ਬੰਟੀ ਰਾਣਾ ਮਿਊਜ਼ੀਕਲ ਗਰੁੱਪ ਤਲਵਾੜਾ ਤੇ ਹੋਰ ਪਾਰਟੀਆਂ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।ਇਸ ਮੌਕੇ ਕਮੇਟੀ ਪ੍ਰਧਾਨ ਲਾਲਜੀ ਚੌਧਰੀ, ਵਾਈਸ ਪ੍ਰਧਾਨ ਚੌਧਰੀ ਜੈ ਰਾਮ,ਮਾਤਾ ਪਰਮਿੰਦਰ ਕੌਰ ਵਿੱਕੀ, ਕਰਣ ਕੁਮਾਰ,ਬਲਰਾਮ ਕੁਮਾਰ, ਸੁਭਾਸ ਕੁਮਾਰ, ਪ੍ਰਦੇਸ਼ ਕੁਮਾਰ, ਤਰਸੇਮ ਸਿੰਘ, ਸਾਬਕਾ ਸਰਪੰਚ ਉਂਕਾਰ ਸਿੰਘ, ਸ਼ਾਮ ਲਾਲ, ਸੰਤੋਖ ਸਿੰਘ, ਬਲਵੀਰ ਸਿੰਘ ਬਿੱਲੂ, ਮਨੋਹਰ ਲਾਲ,ਅਸਵਨੀ ਕੁਮਾਰ,ਮਦਨ ਲਾਲ ਮੱਦੀ, ਚਰਨਜੀਤ ਚੰਨੀ ,ਬਲਵੀਰ ਸਿੰਘ,ਮਨੋਜ ਕੁਮਾਰ, ਤਰਸੇਮ ਸਿੰਘ ਗੜ੍ਹਦੀਵਾਲਾ, ਮਲਕੀਤ ਸਿੰਘ ਦੀਪਕ ਸਿੰਘ,ਵਿਨੋਦ ਕੁਮਾਰ,ਉਕਾਰ ਸਿੰਘ,ਅਮਰ ਨਾਥ, ਕਿਸ਼ੋਰੀ ਲਾਲ, ਸੰਜੀਵ ਕੁਮਾਰ, ਵਿਪਨ ਕੁਮਾਰ, ਗਣੇਸ਼ ਕੁਮਾਰ, ਜਤਿਨ ਕੁਮਾਰ,ਅਰਜਨ ਕੁਮਾਰ ਮਮਤਾ ਰਾਣੀ,ਡਿੰਪਲ, ਸਨੈਨਾ ਤੇ ਅੰਮ੍ਰਿਤਸਰ, ਰੰਧਾਵਾ ਅਤੇ ਭੁੰਗਾ, ਮੁਕੇਰੀਆਂ ਖੇਤਰ ਦੀ ਸੰਗਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।