Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਬ ਲੈਫਟੀਨੈਂਟ ਅਰੁਣਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਕੀਤਾ ਅੰਤਿਮ ਸੰਸਕਾਰ

ਸਬ ਲੈਫਟੀਨੈਂਟ ਅਰੁਣਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਕੀਤਾ ਅੰਤਿਮ ਸੰਸਕਾਰ

ਟਾਂਡਾ / ਦਸੂਹਾ 3 ਜੂਨ (ਚੌਧਰੀ) 

 : ਹਲਕਾ ਉੜਮੁੜ ਟਾਂਡਾ ਨਾਲ ਲੱਗਦੇ ਪਿੰਡ ਦਾਤਾ ਦੇ ਹੋਣਹਾਰ ਨੌਜਵਾਨ ਸਬ ਲੈਫ਼ਟੀਨੈਂਟ ਅਰੁਣਵੀਰ ਸਿੰਘ (24) ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਇਸ ਮੌਕੇ ਪਰਿਵਾਰ ਅਤੇ ਇਲਾਕੇ ਵਿਚ ਮਾਹੌਲ ਗਮਗੀਨ ਸੀ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੇ ਹੋਰ ਰਾਜਨੀਤਿਕ ਆਗੂਆਂ ਨੇ ਸਬ ਲੈਫ਼ਟੀਨੈਂਟ ਅਰੁਣਵੀਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨਾਲ ਆਏ ਲੈਫਟੀਨੈਂਟ ਅਨੰਤ ਪਰਾਗੀ,ਅਨੁਜ ਮਿਨਹਾਸ ਨੇ ਦੱਸਿਆ ਕਿ ਬੀਤੇ ਦਿਨੀ ਗੋਆ ਵਿਖੇ ਇੱਕ ਸੜਕ ਹਾਦਸੇ ਵਿੱਚ ਸਬ ਲੈਫ਼ਟੀਨੈਂਟ ਅਰੁਣਵੀਰ ਸਿੰਘ ਅਤੇ ਇੱਕ ਹੋਰ ਸਬ ਲੈਫਟੀਨੈਂਟ ਅਫਸਰ ਦੀ ਮੌਤ ਅਤੇ ਗੱਡੀ ਚਾਲਕ ਇੱਕ ਅਫਸਰ ਗੰਭੀਰ ਜਖਮੀ ਹੋ ਗਿਆ ਸੀ। ਇਸ ਮੌਕੇ ਮਾਤਾ ਸੁਰਿੰਦਰ ਕੌਰ ਤੇ ਪਿਤਾ ਰਿਟਾਇਰਡ ਸੂਬੇਦਾਰ ਮੇਜਰ ਅਮਰੀਕ ਸਿੰਘ ਨੇ ਵੀ ਆਪਣੇ ਪੁੱਤਰ ਨੂੰ ਸਲਾਮੀ ਦਿੱਤੀ।ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

ਇਸ ਮੌਕੇ ਪਿਤਾ ਰਿਟਾਇਰਡ ਸੂਬੇਦਾਰ  ਮੇਜਰ ਅਮਰੀਕ ਸਿੰਘ ਨੇ ਦੱਸਿਆ ਕਿ ਅਰੁਣਵੀਰ ਸਿੰਘ ਸਾਲ 2020 ਵਿਚ ਬਤੌਰ ਸਬ ਲੈਫ਼ਟੀਨੈਂਟ ਭਾਰਤੀ ਨੇਵੀ ਸੈਨਾ ਵਿਚ ਭਰਤੀ ਹੋਇਆ ਸੀ ਤੇ ਬੀਤੇ ਦਿਨੀਂ ਗੋਆ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਉਸਦਾ ਵੱਡਾ ਭਰਾ ਕਨੇਡਾ ਵਿੱਚ ਸੈਂਟਲ ਹੈ।