Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੀਰ ਬਾਬਾ ਮੁਕਾਮ ਸ਼ਾਹ ਜੀ ਦੇ ਦਰਬਾਰ ਤੇ ਪਹੁੰਚਿਆਂ ਮੁੱਖ ਸ਼ਖਸੀਅਤਾਂ ਦਾ ਸਨਮਾਨ

ਪੀਰ ਬਾਬਾ ਮੁਕਾਮ ਸ਼ਾਹ ਜੀ ਦੇ ਦਰਬਾਰ ਤੇ ਪਹੁੰਚਿਆਂ ਮੁੱਖ ਸ਼ਖਸੀਅਤਾਂ ਦਾ ਸਨਮਾਨ

ਗੜ੍ਹਦੀਵਾਲਾ 21 ਜੂਨ (ਚੌਧਰੀ) 

ਮੁਕੇਸ਼ ਤਲਵਾੜਾ ਵੱਲੋ ਗਾਏ ਅੱਜ ਮੈਨੂੰ ਨੱਚ ਲੈਣ ਦੇ ਧਾਰਮਿਕ ਗੀਤ ਨੇ ਸੰਗਤਾਂ ਨੂੰ ਝੂੰਮਣ ਲਈ ਕੀਤਾ ਮਜ਼ਬੂਰ 

: ਗੜ੍ਹਦੀਵਾਲਾ ਦੇ ਨਜਦੀਕ ਕੰਢੀ ਏਰੀਏ ਦੇ ਪਿੰਡ ਭੱਟਲਾ ਵਿਖੇ ਪੀਰ ਬਾਬਾ ਮੁਕਾਮ ਸ਼ਾਹ ਜੀ ਦੇ ਦਰਬਾਰ ਤੇ ਸਲਾਨਾ ਮੇਲਾ ਸੰਗਤਾ ਦੇ ਸਹਿਯੋਗ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸੰਪਨ ਹੋਇਆ। ਇਸ ਸਮਾਗਮ ਵਿਚ ਸਭ ਤੋਂ ਪਹਿਲਾਂ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਸ ਉਪਰੰਤ ਮੁਕੇਸ਼ ਤਲਵਾੜਾ ਐਂਡ ਪਾਰਟੀ ਨੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਾਰਾ ਦਿਨ ਅਤੁਟ ਲੰਗਰ ਵਰਤਾਇਆ ਗਿਆ।

ਮਲ੍ਹੇਵਾਲ ਤੇ ਭਟਲਾਂ ਦੇ ਨੌਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਮੋਕੇ ਅਰਵਿੰਦਰ ਸਿੰਘ ਰਸੂਲਪੁਰ ਅਤੇ ਸੰਜੀਵ ਮਨਹਾਸ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਧਾਰਮਿਕ ਪ੍ਰੋਗਰਾਮਾਂ ਨਾਲ਼ ਆਪਸੀ ਭਾਈਚਾਰਕ ਸਾਂਝ ਪੈਦਾ ਹੁੰਦੀ ਹੈ, ਇਕਠੇ ਮਿਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਮੇਲਾ ਕਮੇਟੀ ਵਲੋਂ ਆਈਆਂ ਹੋਈਆਂ ਸ਼ਖਸੀਅਤਾ ਦਾ ਸਨਮਾਨ ਕੀਤਾ।ਇਸ ਪ੍ਰੋਗਰਾਮ ਵਿੱਚ ਸੰਜੀਵ ਸਿੰਘ ਮਨਹਾਸ, ਅਰਵਿੰਦਰ ਸਿੰਘ ਰਸੂਲਪੁਰ, ਯੋਗੇਸ਼ ਸਪਰਾ, ਗੋਪਾਲ ਐਰੀ, ਕੈਪਟਨ ਕਰਨ ਸਿੰਘ, ਕੈਪਟਨ ਗੁਰਵਿੰਦਰ ਸਿੰਘ, ਕੈਪਟਨ ਸਰੂਪ ਸਿੰਘ, ਹਰਿੰਦਰ ਸਿੰਘ,ਪਰਤਾਪ ਸਿੰਘ, ਸੁਖਰਾਜ ਸ਼ਾਹ, ਮਦਨ ਲਾਲ ,ਸ਼ਾਮ ਸਿੰਘ, ਨਰੇਸ਼ ਕੁਮਾਰ, ਬਿੰਦੀ ਮਲ੍ਹੇਵਾਲ, ਮਿੰਦਾ, ਹਰਮਿੰਦਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਸ਼ਿੰਦੀ, ਗਰੁਦਿਆਲ ਸਿੰਘ, ਬਲਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।