Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing 34 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਕਾਬੂ

34 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਕਾਬੂ

ਗੜ੍ਹਦੀਵਾਲਾ 1 ਜੁਲਾਈ (PPT NEWS)

: ਗੜ੍ਹਦੀਵਾਲਾ ਪੁਲਿਸ ਨੇ ਇੱਕ ਔਰਤ ਨੂੰ 34 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਛਾਣ ਕਮਲੇਸ ਪਤਨੀ ਨਿਰਮਲ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਵਜੋਂ ਹੋਈ ਹੈ ।

ਇਸ ਸਬੰਧੀ ਥਾਣਾ ਮੁੱਖੀ ਇੰਸਪੈਕਟਰ ਅਜੈਬ ਸਿੰਘ ਨੇ ਦਸਿਆ ਕਿ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸਤ ਬਾ-ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਜੀਆ ਸਹੋਤਾ, ਅੰਬਾਲਾ ਜੱਟਾਂ ਨੂੰ ਜਾ ਰਹੇ ਸੀ ਤਾ ਜਦੋ ਪੁਲਿਸ ਪਾਰਟੀ ਅੱਲੜ ਪਿੰਡ ਮੋੜ ਪੁੱਜੀ ਤਾ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਕਮਲੇਸ ਪਤਨੀ ਨਿਰਮਲ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜੋ ਆਪਣੇ ਘਰ ਦੇ ਸਾਹਮਣੇ ਛੱਪੜ ਦੇ ਕਿਨਾਰੇ ਕੰਨ ਪਲਾਸਟਿਕ ਰੱਖ ਕੇ ਸਰਾਬ ਵੇਚ ਰਹੀ ਹੈ ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾ ਕਾਬੂ ਆ ਸਕਦੀ ਹੈ ਜੋ ਮਨ ਏ.ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੋਕਾ ਪਰ ਰੋਡ ਕੀਤਾ ਤਾ ਇੱਕ ਔਰਤ ਆਪਣੇ ਕੋਲ ਕੰਨ ਪਲਾਸਟਿਕ ਰੱਖੀ ਖੜੀ ਦਿਖਾਈ ਦਿਤੀ ਜਿਸਨੂੰ ਸੱਕ ਦੀ ਬਿਨਾਂ ਤੇ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਜਿਸ ਨੇ ਆਪਣਾ ਨਾਮ ਕਮਲੇਸ ਪਤਨੀ ਨਿਰਮਲ ਸਿੰਘ ਵਾਸੀ ਮੋਹਲਾ ਥਾਣਾ ਗੜਦੀਵਾਲਾ ਦਸਿਆ ਤਾ ਕੰਨ ਪਲਾਸਟਿਕ ਦੀ ਤਲਾਸੀ ਕਰਨ ਤੇ 34 ਬੋਤਲਾਂ ਕੁੱਲ 26250 ਐਮ.ਐਲ ਨਜਾਇਜ ਸਰਾਬ ਬਰਾਮਦ ਹੋਈ। ਪੁਲਿਸ ਵਲੋਂ ਉੱਕਤ ਔਰਤ ਨੂੰ ਨਜਾਇਜ਼ ਸਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਵਿਰੁਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

error: copy content is like crime its probhihated