Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਮਾਪਿਆਂ ਦੇ ਇਕਲੌਤੇ ਪੁੱਤ ਦੀ ਕੰਡੀ ਕਨਾਲ ਨਹਿਰ ‘ਚ ਡੁੱਬਣ ਨਾਲ ਹੋਈ ਮੌ+ਤ

ਮਾਪਿਆਂ ਦੇ ਇਕਲੌਤੇ ਪੁੱਤ ਦੀ ਕੰਡੀ ਕਨਾਲ ਨਹਿਰ ‘ਚ ਡੁੱਬਣ ਨਾਲ ਹੋਈ ਮੌ+ਤ

ਗੜ੍ਹਦੀਵਾਲਾ 3 ਜੁਲਾਈ (PPT NEWS)

:  ਬੀਤੇ ਦਿਨ ਮੰਗਲਵਾਰ ਦੇਰ ਸ਼ਾਮ ਇੱਕ 24 ਸਾਲਾ ਨੌਜਵਾਨ ਦੀ ਕੰਢੀ ਕਨਾਲ ਨਹਿਰ ਵਿਚ ਪਿੰਡ ਪੰਡੋਰੀ ਅਟਵਾਲ ਨਜਦੀਕ  ਡੁੱਬਣ ਨਾਲ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਨੌਜਵਾਨ ਦੀ ਪਛਾਣ ਭੁਪਿੰਦਰ ਕੁਮਾਰ (24) ਪੁੱਤਰ ਸ਼ਕਤੀ ਕੁਮਾਰ ਵਾਸੀ ਪੰਡੋਰੀ ਅਟਵਾਲ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਟਰੈਕਟਰ ਮਕੈਨਿਕ ਦਾ ਕੰਮ ਕਰਦਾ ਸੀ।

ਬੀਤੀ ਸ਼ਾਮ ਨੌਜਵਾਨ ਦੇ ਡੁੱਬਣ ਦੀ ਖਬਰ ਮਿਲਦਿਆਂ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਇੱਕ ਟੀਮ ਨਹਿਰ ਤੇ ਪਹੁੰਚੀ। ਉਸ ਟੀਮ ਵਲੋਂ ਨੌਜਵਾਨ ਦੀ ਲਾਸ਼ ਦੀ ਕਾਫੀ ਲੰਬਾ ਸਮਾਂ ਭਾਲ ਕੀਤੀ ਗਈ ਪਰ ਹਨੇਰਾ ਹੋਣ ਕਰਕੇ ਸਫਲਤਾ ਹਾਸਲ ਨਹੀਂ ਹੋਈ। ਅੱਜ ਸਵੇਰ ਸਮੇਂ  ਪਿੰਡ ਵਾਸੀਆਂ ਵਲੋਂ  ਨੌਜਵਾਨ ਦੀ ਲਾਸ਼ ਨੂੰ ਨਹਿਰ ਚੋਂ ਬਾਹਰ ਕੱਢਿਆ ਗਿਆ। ਭੂੰਗਾ ਚੌਂਕੀ ਪੁਲਿਸ ਵਲੋਂ ਪੋਸਟਮਾਰਟਮ ਕਰਵਾਉਣ ਉਪਰੰਤ ਨੌਜਵਾਨ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪਰਿਵਾਰ ਵਲੋਂ ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

error: copy content is like crime its probhihated