Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਭਾਵਭਿੰਨੀ ਸ਼ਰਧਾਂਜਲੀ ਭੇਂਟ

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਭਾਵਭਿੰਨੀ ਸ਼ਰਧਾਂਜਲੀ ਭੇਂਟ

ਦਸੂਹਾ 6 ਜੁਲਾਈ (ਚੌਧਰੀ )

: ਦਸੂਹਾ ਦੇ ਗੁਰੂ ਹਰਗੋਬਿੰਦ ਪੈਟਰੋਲੀਅਮ (ਸ਼ਾਹੀ ਨਿਵਾਸ) ਵਿਖੇ ਝਿੰਗੜ ਕਲਾਂ ਦੇ ਮੰਡਲ ਪ੍ਰਧਾਨ ਰਾਜਕੁਮਾਰ ਤੇ ਮੰਡਲ ਪ੍ਰਧਾਨ ਦਸੂਹਾ ਵਿਸ਼ਾਲ ਦੱਤਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਬੁਲਾਈ ਗਈ ਪਾਰਟੀ ਨੂੰ ਅੱਗੇ ਲਿਜਾਣ ਲਈ ਵੱਖ ਵੱਖ ਮੁੱਦਿਆਂ ਤੇ ਗੱਲਬਾਤ ਕੀਤੀ ਗਈ ਇਸ ਮੌਕੇ ਤੇ ਯੂਥ ਆਗੂ ਡਾ. ਹਰਸਿਮਰਤ ਸ਼ਾਹੀ ਨੇ ਬੋਲਦਿਆਂ ਕਿਹਾ ਕਿ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਜਨ ਸੰਘ ਦੇ ਸੰਸਥਾਪਕ, ਮਹਾਨ ਰਾਸ਼ਟਰਵਾਦੀ ਚਿੰਤਕ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਕਰਨਪਾਲ ਸਿੰਘ, ਸੰਸਾਰ ਸਿੰਘ,,ਸਾਬਕਾ ਮੰਡਲ ਪ੍ਰਧਾਨ ਕੁੰਦਨ ਲਾਲ, ਬਲਦੇਵ ਕਿਸ਼ਨ, ਕਮਲ ਕਿਸ਼ੋਰ, ਅਮਿਤ ਸ਼ਿੰਗਾਰੀ, ਸਵਰਨ ਸਿੰਘ, ਅੰਕੀਤ ਰਾਣਾ ਘੁੱਗਵਾਲ ਆਦਿ ਹਾਜ਼ਰ ਸਨ।

error: copy content is like crime its probhihated