Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਜੁਲਾਈ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ 102 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।  ਜਿਸ ਵਿੱਚ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਾਰੇ ਐਨ ਆਰ ਆਈ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਕਿ ਆਪਣੇ ਦਸਵੰਧ ਦੇ ਵਿੱਚੋਂ ਰਾਸ਼ਨ ਵੰਡ ਸਮਾਗਮ ਵਿੱਚ ਹਿੱਸਾ ਪਾਉਂਦੇ ਹਨ। ਜਿਨ੍ਹਾਂ ਵਿੱਚ ਖਾਸ ਕਰਕੇ ਵੀਰ ਹਰਜੀਤ ਸਿੰਘ ਕਨੇਡਾ, ਵੀਰ ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪੁਰਸ਼ੋਤਮ ਸਿੰਘ, ਮਨਿੰਦਰ ਸਿੰਘ ,ਕਮਲਜੀਤ ਭਟੋਆ, ਬਿੱਟੂ ਬਾਹਗਾ, ਕਮਲਜੀਤ ਸਿੰਘ ਆਦਿ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ : ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਾਥੀ ਨਾਲ ਹੀ ਰਾਸ਼ਨ ਵੰਡਦੇ ਹੋਏ।

error: copy content is like crime its probhihated