Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਵਿਜ਼ ਪ੍ਰਤੀਯੋਗਤਾ ਕਰਵਾਈ ਗਈ

ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਵਿਜ਼ ਪ੍ਰਤੀਯੋਗਤਾ ਕਰਵਾਈ ਗਈ

ਗੜ੍ਹਦੀਵਾਲਾ 12 ਜੁਲਾਈ (ਚੌਧਰੀ) 

: ਅੱਜ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਕੁਇਜ਼ ਪ੍ਰਤੀਯੋਗਿਤਾ, ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੀ ਅਗਵਾਈ ਹੇਠ ਕਰਵਾਈ ਗਈ । ਇਸ ਪ੍ਰਤੀਯੋਗਿਤਾ ਵਿੱਚ ਸਕੂਲ ਦੇ ਚਾਰੇ ਸਦਨਾਂ ਨੇ ਹਿੱਸਾ ਲਿਆ। ਜਿਸ ਵਿੱਚ ਅਸ਼ੋਕਾ ਸਦਨ ਸ਼ਿਵਾਜੀ ਸਦਨ,ਪ੍ਰਿਥਵੀ ਰਾਜ ਚੌਹਾਨ ਸਦਨ ਅਤੇ ਮਹਾਰਾਣਾ ਪ੍ਰਤਾਪ ਸਦਨ ਸ਼ਾਮਿਲ ਸਨ|ਇਸ ਪ੍ਰਤੀਯੋਗਿਤਾ ਦਾ ਵਿਸ਼ਾ ਜਨਰਲ ਨੰਲੇਜ ਅਤੇ ਸਮਾਜਿਕ ਸਿੱਖਿਆ ਸੀ। ਇਸ ਪ੍ਰਤੀਯੋਗਿਤਾ ਵਿੱਚ ਜਮਾਤ ਪੰਜਵੀਂ ਤੋਂ ਲੈ ਕੇ ਜਮਾਤ ਸੱਤਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਪ੍ਰਤੀਯੋਗਿਤਾ ਵਿੱਚ ਹਰ ਇੱਕ ਸਦਨ ਵਿੱਚੋਂ ਚਾਰ ਚਾਰ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਪ੍ਰਤੀਯੋਗਿਤਾ ਵਿੱਚ ਜੱਜ ਸਾਹਿਬਾਨ ਦੀ ਭੂਮਿਕਾ ਮੈਡਮ ਰੀਤੂ ਬਾਲਾ ਅਤੇ ਮੈਡਮ ਚੰਚਲ ਦੇਵੀ ਨੇ ਨਿਭਾਈ । ਇਸ ਪ੍ਰਤੀਯੋਗਤਾ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲਾ ਅਸ਼ੋਕਾ ਸਦਨ ਸੀ, ਜਿਸ ਵਿੱਚ ਅਵਨੀਤ ਕੌਰ ਜਮਾਤ ਸੱਤਵੀਂ, ਰਿਧੀ ਜਮਾਤ ਸੱਤਵੀਂ,ਅਵਨੀ ਜਮਾਤ ਪੰਜਵੀ ਅਤੇ ਸਿਮਰਦੀਪ ਜਮਾਤ ਛੇਵੀਂ ਸ਼ਾਮਿਲ ਸਨ । ਦੂਸਰਾ ਸਥਾਨ ਹਾਸਲ ਕਰਨ ਵਾਲਾ ਮਹਾਰਾਣਾ ਪ੍ਰਤਾਪ ਸਦਨ ਜਿਸ ਵਿੱਚ ਓਮ ਜਮਾਤ ਸੱਤਵੀਂ, ਗੁਰਲੀਨ ਕੌਰ ਜਮਾਤ ਸੱਤਵੀਂ ਵਿਰਾਟ ਜਮਾਤ ਛੇਵੀਂ ਅਤੇ ਵਿਨਾਇਕ ਜਮਾਤ ਛੇਵੀਂ ਸ਼ਾਮਿਲ ਸਨ। ਤੀਸਰਾ ਸਥਾਨ ਹਾਸਲ ਕਰਨ ਵਾਲਾ ਸਦਨ ਸ਼ਿਵਾ ਜੀ ਸਦਨ ਜਿਸ ਵਿੱਚ ਜਸਨੂਰ ਜਮਾਤ ਪੰਜਵੀ,ਨਮਨ ਜਮਾਤ ਛੇਵੀਂ,ਨਵਿਆਂ ਜਮਾਤ ਸੱਤਵੀ, ਈਸਾ ਠਾਕੁਰ ਜਮਾਤ ਸੱਤਵੀਂ ਸ਼ਾਮਿਲ ਸਨ। ਚੌਥਾ ਸਥਾਨ ਹਾਸਲ ਕਰਨ ਵਾਲਾ ਸਦਨ ਪ੍ਰਿਥਵੀ ਰਾਜ ਚੌਹਾਨ ਸਦਨ ਜਿਸ ਵਿੱਚ ਚੇਤਨ ਜਮਾਤ ਪੰਜਵੀ ਅਵਨੀਤ ਕੌਰ ਜਮਾਤ ਛੇਵੀਂ ਅਰਪਿਤਾ ਸਿੰਘ ਜਮਾਤ ਸੱਤਵੀਂ, ਅਰਸ਼ਪ੍ਰੀਤ ਜਮਾਤ ਸੱਤਵੀਂ ਸ਼ਾਮਿਲ ਸਨ। ਇਸ ਮੌਕੇ ਤੇ ਸਮੂਹ ਸਟਾਫ ਸ਼ਾਮਿਲ ਸੀ।

error: copy content is like crime its probhihated