Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸਕੂਲ ਪੁੱਜਣ ਤੇ ਮਨਹਾਸ ਦਾ ਕੀਤਾ ਨਿੱਘਾ ਸਵਾਗਤ

ਸਕੂਲ ਪੁੱਜਣ ਤੇ ਮਨਹਾਸ ਦਾ ਕੀਤਾ ਨਿੱਘਾ ਸਵਾਗਤ

ਗੜ੍ਹਦੀਵਾਲਾ 13 ਜੁਲਾਈ (ਚੌਧਰੀ) 

: ਸਿੱਖਿਆ ਵਿਭਾਗ ਪੰਜਾਬ ਦੀ ਪਹਿਲ ਕਦਮੀ ਅਨੁਸਾਰ , ਮਹਾਂਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਸਟਰ ਮੈਨੇਜਮੈਂਟ, ਭਾਰਤ ਸਰਕਾਰ ਦੇ ਸਾਂਝੇ ਉਪਰਾਲੇ ਅਧੀਨ ਚੰਡੀਗੜ੍ਹ ਵਿਖੇ ਸਕੂਲ ਸੁਰੱਖਿਆ ਯੋਜਨਾ ਅਤੇ ਸੁਰੱਖਿਆ ਆਡਿਟਿੰਗ ਸੰਬਧੀ ਤਿੰਨ ਰੋਜ਼ਾ ਰਿਹਾਇਸ਼ੀ ਸਿਖ਼ਲਾਈ ਕਰਵਾਈ ਗਈ | ਜਿਸ ਵਿੱਚ ਡਾ ਗੁਰਿੰਦਰਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਅਤੇ ਧੀਰਜ ਵਸ਼ਿਸਟ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠਾਂ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਨੂੰ ਭੇਜਿਆ ਗਿਆ । ਜਿਸ ਵਿੱਚ ਡਾ ਕੁਲਦੀਪ ਸਿੰਘ ਮਨਹਾਸ ਲੈਕਚਰਾਰ ਸਰੀਰਿਕ ਸਿੱਖਿਆ ਸ ਸ ਸ ਸ ਅੰਬਾਲਾ ਜੱਟਾਂ ਵੀ ਸ਼ਾਮਿਲ ਸਨ। ਇਸ ਟ੍ਰੇਨਿੰਗ ਦੇ ਅੰਤ ਵਿੱਚ ਵਧੀਆ ਕਾਰਗੁਜਾਰੀ ਕਰਨ ਲਈ ਅਤੇ ਇਕ ਲਘੂ ਨਾਟਕ ਦੇ ਮਾਧਿਅਮ ਰਾਹੀਂ ਆਪਦਾ ਸੰਬਧੀ ਸੰਦੇਸ਼ ਦੇਣ ਦੇ ਲਈ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।ਸਕੂਲ ਪੁੱਜਣ ਤੇ ਡਾ ਕੁਲਦੀਪ ਮਨਹਾਸ ਨੂੰ ਪ੍ਰਿੰਸੀਪਲ , ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ।

error: copy content is like crime its probhihated