Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਰੰਗੋਲੀ ਮੁਕਾਬਲੇ ਚ ਜੇਤੂ ਰਹੀ ਟੀਮ ਨੂੰ ਕੀਤਾ ਸਨਮਾਨਿਤ

ਰੰਗੋਲੀ ਮੁਕਾਬਲੇ ਚ ਜੇਤੂ ਰਹੀ ਟੀਮ ਨੂੰ ਕੀਤਾ ਸਨਮਾਨਿਤ

ਗੜ੍ਹਦੀਵਾਲਾ 17 ਜੁਲਾਈ (ਚੌਧਰੀ)

: ਸਥਾਨਕ ਕੇ ਆਰ ਕੇ ਡੀ ਏ ਵੀ ਸਕੂਲ ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਵਿੱਚ ਵਾਤਾਵਰਣ ਅਤੇ ਸਮਾਜਿਕ ਜਾਗਰੁਕਤਾ ਪੈਦਾ ਕਰਨ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸ ਦੀਆਂ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜਿੱਥੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ ਉਥੇ ਹੀ ਉਹਨਾਂ ਦੀ ਕਲਾ ਨੂੰ ਉਭਾਰਨਾ ਸੀ। ਉਹਨਾਂ ਦੱਸਿਆ ਕਿ ਅੱਜ ਦੇ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਪਾਣੀ ਦੀ ਸੰਭਾਲ ਅਤੇ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੁਕਾਬਲੇ ਵਿੱਚ ਸਵਾਮੀ ਦਯਾਨੰਦ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ।ਜੱਜ ਦੀ ਭੂਮਿਕਾ ਪਵਨ ਕੁਮਾਰ ਅਤੇ ਸੁਨੀਲ ਦੱਤ ਨੇ ਨਿਭਾਈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਸਕੂਲ ਵਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਤੇ ਮੈਡਮ ਕਮਲੇਸ਼ ਕੌਰ, ਸ਼ਰਨਜੀਤ ਕੌਰ, ਕਿਰਤੀ ਨਾਲ, ਪ੍ਰਿਆ,ਸ਼ਵੇਤਾ,ਮਨਕਿਰਨਜੀਤ ਕੌਰ, ਰਣਯੋਧ ਸਿੰਘ,ਗਗਨ ਫਰਵਾਹਾ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।