Prime Punjab Times

Latest news
ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ
ADVERTISEMENT
You are currently viewing ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ

ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ

ਗੜ੍ਹਦੀਵਾਲਾ 19 ਜੁਲਾਈ (ਚੌਧਰੀ)

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ ਗਈ।ਜਿਸਦੇ ਅਧੀਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ 10+1 ਅਤੇ 10+2 ਦੇ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਵੰਡੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੁੰ ਵੱਧ ਰਹੀ ਗਰਮੀ ਦਾ ਕਾਰਨ ਦਰੱਖਤਾਂ ਦੀ ਵੱਡੇ ਪੱਧਰ ਤੇ ਹੋ ਰਹੀ ਕਟਾਈ ਦਾ ਕਾਰਨ ਦੱਸਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਆ।ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ ਘੱਟ ਇੱਕ ਰੁੱਖ ਲਗਾ ਕੇ ਉਸਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਸਕੁਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਹੋਰ ਟੀਚਰ ਸਾਹਿਬਾਨ ਵੀ ਹਾਜ਼ਰ ਸਨ।

error: copy content is like crime its probhihated