Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਦੰਦਾਂ ਦੇ ਡਾ ਨਵਦੀਪ ਨੇ ਓਪੀਡੀ ਦੌਰਾਨ ਮਰੀਜ਼ਾਂ ਦਾ ਕੀਤਾ ਫਰੀ ਚੈੱਕਅਪ

ਦੰਦਾਂ ਦੇ ਡਾ ਨਵਦੀਪ ਨੇ ਓਪੀਡੀ ਦੌਰਾਨ ਮਰੀਜ਼ਾਂ ਦਾ ਕੀਤਾ ਫਰੀ ਚੈੱਕਅਪ

ਗੜਦੀਵਾਲਾ 21 ਜੁਲਾਈ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਵੱਲੋਂ ਜੋ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਗਈ ਹੈ ਉੱਥੇ ਅੱਜ ਡਾਕਟਰ ਨਵਦੀਪ ਸਿੰਘ ਵੱਲੋਂ ਮਹੀਨੇ ਦੇ ਤੀਜੇ ਐਤਵਾਰ ਫਰੀ ਓਪੀਡੀ ਕੀਤੀ ਗਈ।ਜਿਸ ਵਿੱਚ ਦੰਦਾਂ ਦੀਆਂ ਬਿਮਾਰੀਆਂ ਦਾ ਫਰੀ ਚੈੱਕਅਪ ਅਤੇ ਇਲਾਜ ਕੀਤਾ ਗਿਆ। ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਡਾਕਟਰ ਨਵਦੀਪ ਸਿੰਘ ਹਰ ਮਹੀਨੇ ਦੇ ਤੀਜੇ ਐਤਵਾਰ ਇੱਥੇ ਓਪੀਡੀ ਕਰਿਆ ਕਰਨਗੇ। ਲੋੜਵੰਦ ਮਰੀਜ਼ ਫਰੀ ਚੈੱਕਅਪ ਕਰਵਾ ਸਕਦੇ ਹਨ। ਅੱਜ ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਸਵਿੰਦਰ ਸਿੰਘ,ਵਿਸ਼ਾਲ ਸਮੇਤ ਸੋਸਾਇਟੀ ਦੇ ਮੈਂਬਰ ਹਾਜਰ ਸਨ।

error: copy content is like crime its probhihated