Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਅੰਬਾਲਾ ਜੱਟਾਂ ਸਕੂਲ ਵਲੋਂ 500 ਬੂਟੇ ਲਗਾਏ ਗਏ

ਅੰਬਾਲਾ ਜੱਟਾਂ ਸਕੂਲ ਵਲੋਂ 500 ਬੂਟੇ ਲਗਾਏ ਗਏ

ਗੜ੍ਹਦੀਵਾਲਾ 25 ਜੁਲਾਈ (ਚੌਧਰੀ) 

: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਹਰੇਕ ਸਾਲ ਵਾਂਗ ਇਸ ਸਾਲ ਵੀ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਬੂਟੇ ਲਗਾਏ ਗਏ। ਪ੍ਰਿੰਸੀਪਲ ਸੁਖਵਿੰਦਰ ਕੌਰ ਜੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਲੋਂ ਵਡੇ ਪੱਧਰ ਤੇ ਪੌਧਾਰੋਪਣ ਕੀਤਾ ਜਾ ਰਿਹਾ ਹੈ | ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਇਸ ਵਾਰ ਇਸ ਮੁਹਿੰਮ ਹੇਠਾਂ 500 ਬੂਟੇ ਵੰਡੇ ਗਏ। ਇਸ ਵਿੱਚ ਇਕ ਇਕ ਐਨ ਐਸ ਐਸ ਵਲੰਟੀਅਰਾਂ ਵਲੋਂ ਬੂਟੇ ਲਗਾਉਣਗੇ ਅਤੇ ਉਹਨਾਂ ਬੂਟਿਆਂ ਦੀ ਪਰਵਰਿਸ਼ ਕਰਕੇ ਉਹਨਾਂ ਨੂੰ ਪਾਲਣਗੇ। ਜਿਸ ਨਾਲ ਐਨ ਐਸ ਐਸ ਵਲੰਟੀਅਰਾਂ ਵਲੋਂ ਕੁਲ 250 ਬੂਟੇ ਲਗਣਗੇ ਅਤੇ ਐਨ ਸੀ ਸੀ ਕੈਡੇਟਾਂ ਵਲੋਂ ਵੀ 250 ਬੂਟੇ ਲਗਾਏ ਗਏ ਹਨ ।ਹਰੇਕ ਦੱਸ ਦਿਨਾਂ ਬਾਅਦ ਬੂਟੇ ਦੀ ਰਿਪੋਰਟ ਫੋਟੋ ਸਹਿਤ ਦਿਤੀ ਜਾਵੈਗੀ | ਇਸ ਮੌਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਸਮੁਹ ਸਟਾਫ ਹਾਜ਼ਿਰ ਸੀ |