Prime Punjab Times

Latest news
ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ..
ADVERTISEMENT
You are currently viewing ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਦਾ ਵਾਧੂ ਚਾਰਜ ਸੰਭਾਲਿਆ

ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਦਾ ਵਾਧੂ ਚਾਰਜ ਸੰਭਾਲਿਆ

ਗੜ੍ਹਦੀਵਾਲਾ 25 ਜੁਲਾਈ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਗੜ੍ਹਦੀਵਾਲਾ ਸਬ- ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਆਪਣਾ ਚਾਰਜ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਬ- ਤਹਿਸੀਲ ਟਾਂਡਾ ਦੇ ਨਾਲ-ਨਾਲ ਗੜ੍ਹਦੀਵਾਲਾ ਸਬ-ਤਹਿਸੀਲ ਦਾ ਵਾਧੂ ਚਾਰਜ ਸੰਭਾਲਣ ਦੇ ਹੁਕਮ ਮਿਲੇ ਹਨ ।ਜਿਸਦੇ ਤਹਿਤ ਉਹ ਹਫਤੇ ਵਿੱਚ ਦੋ ਦਿਨ ਮੰਗਲਵਾਰ ਅਤੇ ਵੀਰਵਾਰ ਗੜ੍ਹਦੀਵਾਲਾ ਸਬ ਤਹਿਸੀਲ ਵਿਖੇ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਸਵੇਵਾਂ ਦੇਣਗੇ। ਇਸ ਮੌਕੇ ਉਨ੍ਹਾਂ ਚਾਰਜ ਸੰਭਾਲਦਿਆਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਹਿਸੀਲ ਸੰਬੰਧਿਤ ਕੰਮਾਂ ਵਿਚ ਕਿਸੇ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕਿਸੇ ਕਾਰਣ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।

 

error: copy content is like crime its probhihated