Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 4 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨਦਾਰ ਤੇ ਚਲਾਈਆਂ ਗੋ+ਲੀਆਂ, ਗੰਭੀਰ ਜ+ਖਮੀ

4 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੁਕਾਨਦਾਰ ਤੇ ਚਲਾਈਆਂ ਗੋ+ਲੀਆਂ, ਗੰਭੀਰ ਜ+ਖਮੀ

ਦਸੂਹਾ 27 ਜੁਲਾਈ (PPT NEWS)

: ਅੱਜ ਦੇਰ ਸ਼ਾਮ ਦਸੂਹਾ ਦੇ ਹਲਕਾ ਸੱਗਰਾਂ ਵਿਖੇ ਅਣਪਛਾਤੇ ਲੋਕਾਂ ਵਲੋਂ ਇੱਕ ਦੁਕਾਨਦਾਰ ਤੇ ਜਾਨਲੇਵਾ ਹਮਲਾ ਕਰਨ ਸਮਾਚਾਰ ਸਾਹਮਣੇ ਆਇਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ 8.30 ਵਜੇ ਦੇ ਕਰੀਬ ਅਮ੍ਰਿਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸੱਗਰਾਂ ਜੋ ਆਟਾ ਚੱਕੀ ਦਾ ਕੰਮ ਕਰਦਾ ਹੈ ਆਪਣੀ ਕਰਿਆਨੇ ਦੀ ਦੁਕਾਨ ਦੇ ਸਾਹਮਣੇ ਆ ਕੇ ਖੜਾ ਹੋਇਆ ਤਾਂ ਤਿੰਨ / ਚਾਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਉਸਦੇ ਸਿਰ ਵਿੱਚ ਤੇ ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਕਰੀਬ ਚਾਰ ਤੋਂ ਪੰਜ ਫਾਇਰ ਕੱਢੇ। ਜਿਨਾਂ ਵਿੱਚੋਂ ਇੱਕ ਅੰਮ੍ਰਿਤਪਾਲ ਸਿੰਘ ਦੀ ਲੱਤ ਤੇ ਲੱਗਾ। ਜਿਸ ਨਾਲ ਉਹ ਜਖਮੀ ਹੋ ਗਿਆ ਉਸਨੂੰ ਜਖਮੀ ਹਾਲਤ ਅੰਦਰ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ ਗਿਆ ਜਿੱਥੇ ਉਹ ਜੇਰੇ ਇਲਾਜ ਹਨ।

error: copy content is like crime its probhihated